PaNNu751
21st June 2009, 07:38 PM
ਜਿਹੜੇ ਮੈਨੂੰ ਆਖਦੇ ਕੇ ਪੱਲੇ ਤੇਰੇ ਕੱਖ ਵੀ ਨਹੀਂ,
ਬੜੀ ਮਿਹਰਬਾਨੀ ਉਹਨਾਂ ਵੱਡੇ ਸਰਦਾਰਾਂ ਦੀ,
ਜਿਹੜੇ ਮੈਨੂੰ ਔਖੇ ਵੇਲੇ ਕੱਲੇ ਨੂੰ ਹੀ ਛੱਡ ਤੁਰੇ,
ਬੜੀ ਮਿਹਰਬਾਨੀ ਉਹਨਾਂ ਸਾਰਿਆਂ ਹੀ ਯਾਰਾਂ ਦੀ,
ਜਿੰਨਾਂ ਮੋਕਾ ਵੇਖ ਕੇ ਖੁਬਾਇਆ ਛੁਰਾ ਧੋਖੇ ਨਾਲ,
ਬੜੀ ਮਿਹਰਬਾਨੀ ਧੋਖਾ ਦੇਣੇਆਂ ਮੱਕਾਰਾਂ ਦੀ,
ਜਿਹੜੇ ਮੇਰੀ ਪਿੱਠ ਪਿੱਛੇ ਕਰਨ ਬੁਰਾਈ ਸਦਾ,
ਬੜੀ ਮਿਹਰਬਾਨੀ ਮੂੰਹ ਦੇ ਮਿੱਠੇ ਗਮਖਾਰਾਂ ਦੀ,
ਜਿੰਨਾਂ ਨੇ ਬੇਰਹਿਮ ਹੋ ਕੇ ਖ਼ਬਰ ਸੁਣਾਈ ਮਾੜੀ,
ਬੜੀ ਮਿਹਰਬਾਨੀ ਉਹਨਾਂ ਚਿੱਠੀਆਂ ਤੇ ਤਾਰਾਂ ਦੀ........