мαђαℓ sααß
26th June 2009, 12:51 PM
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ
Meaning:-
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।
He alone is a Sikh, a friend, a relative and a sibling, who walks in the Way of the Guru`s Will.
One who walks according to his own will, O Siblings of Destiny, suffers separation from the Lord, and shall be punished.
Without the True Guru, peace is never obtained, O Siblings of Destiny; again and again, he regrets and repents.