» Kaur_Rules «
15th July 2009, 09:20 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ ਜੀ ,
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ,,,
ਅੱਜ ਦਾ ਮੁੱਖਵਾਕ ,,, 15-07-2009 , , , ਬੁੱਧਵਾਰ ੩੧ ਹਾੜ (ਸੰਮਤ ੫੪੧ ਨਾਨਕਸ਼ਾਹੀ )
ੴ ਸਤਿਗੁਰ ਪ੍ਰਸਾਦਿ ॥
ਸੂਹੀ ਮਹਲਾ ੫ ॥
ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥
ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥
(ਅੰਗ ੭੪੧ )
ਪੰਜਾਬੀ ਵਿਚ ਵਿਆਖਿਆ :
ਹੇ ਭਾਈ ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ (ਦੁਨੀਆ ਦਾ) ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ । ਉਸ ਮਨੁੱਖ ਨੂੰ (ਪਰਮਾਤਮਾ ਦੀ) ਕਿਰਪਾ ਨਾਲ (ਪਰਮਾਤਮਾ ਦਾ ਮਿਲਾਪ) ਪ੍ਰਾਪਤ ਹੋ ਜਾਂਦਾ ਹੈ।੧।
ਹੇ ਸੱਜਣ ! (ਮੇਰੀ ਬੇਨਤੀ) ਸੁਣ । ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ (ਕਿ) ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।੧।ਰਹਾਉ।
English Translation:
SOOHEE, FIFTH MEHL:
One who remains dead while yet alive understands God. He meets that humble being according to the karma of his past actions. || 1 || Listen, O friend this is how to cross over the terrifying world-ocean. Meet with the Holy, and chant the Lord's Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ,,,,,,ਜੀ