PDA

View Full Version : ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ



saabtung
28th July 2009, 09:07 PM
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ
ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,
ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ ਧੁੱਪਾਂ ਸਹਿ ਗੇੜੇ ਮਾਰੇ ਯਾਦ ਆਉਣਗੇ ,
ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,
ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,
ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ
ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,
ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ
ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,
ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ
ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ ....

bangerraj
29th July 2009, 10:17 AM
22 ji kaim a

saabtung
17th August 2009, 01:14 AM
thanx......

ღMrs. G. Hayerღ
18th August 2009, 02:10 AM
wadia a ji...

jass_cancerian
18th August 2009, 02:47 AM
ਬਹੁਤ ਹੀ ਵਧੀਆ ਸਾਬ ਜੀ,

harneet
18th August 2009, 04:41 AM
realy truth bro

saabtung
18th August 2009, 10:23 PM
thanx friend.........