PDA

View Full Version : ਰਾਜ ਦੱਸੇ ਜਿਹਨੂੰ ਦਿਲਾਂ ਦੇ ਉਹ ਹਮਰਾਜ ਬਦਲਦੇ ਵੇ


~~!! MEHMI !!~~
18th August 2009, 01:02 AM
ਰਾਜ ਦੱਸੇ ਜਿਹਨੂੰ ਦਿਲਾਂ ਦੇ ਉਹ ਹਮਰਾਜ ਬਦਲਦੇ ਵੇਖੇ ਨੇ
ਮਾਨ ਸੀ ਜਿਹੜੇ ਮਿੱਤਰਾਂ ਤੇ ਇਮਾਨ ਬਦਲਦੇ ਵੇਖੇ ਨੇ
ਮੌਕੇ ਛੱਡੇ ਯਾਰਾਂ ਖਾਤਿਰ ਇਕਰਾਰ ਬਦਲਦੇ ਵੇਖੇ ਨੇ
ਰਾਹ ਛੱਡੇ ਹਜ਼ਾਰਾਂ ਜਿਸਦੇ ਖਾਤਿਰ ਰਾਹਦਾਰ ਬਦਲਦੇ ਵੇਖੇ ਨੇ
ਦੁਨੀਆਂ ਦਾ ਯਾਰੋਂ ਕੀ ਕਹਿਣਾ ਅਸੀਂ ਤਾਂ ਮਨ ਦੇ ਵਿੱਚ ਦਿਲਦਾਰ
ਦੇ ਅਪਣੇ ਲਈ ਖਿਆਲ ਬਦਲਦੇ ਵੇਖੇ ਨੇ.

bangerraj
19th August 2009, 07:18 AM
gud one yaar

Jatt!he3r
19th August 2009, 07:55 AM
nice ji ..keep it up

kamaljit
19th August 2009, 08:00 AM
gud one

~~!! MEHMI !!~~
23rd August 2009, 12:09 PM
heheh thx yaar