PDA

View Full Version : ਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ


~~!! MEHMI !!~~
18th August 2009, 01:03 AM
ਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ
ਮਿੱਠਾ ਬੋਲੀਏ ਨੀਵੇਂ ਰਹਿ ਚੰਗਿਆਈ ਦੇ ਤੱਤ ਜੀ
ਲੋਕੋ ਆਪਣਾ ਕਦੇ ਵੱਕਾਰ-ਵਿਹਾਰ ਗਵਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,

ਚਾਰ ਦਿਨਾਂ ਦਾ ਮੇਲਾ ਇਹ ਜੱਗ ਲੜ ਕੇ ਕੀ ਲੇਣਾ
ਰੱਲ ਕੇ ਵੰਡੀਏ ਪਿਆਰ ਏਥੇ ਸਦਾ ਬੇਠੇ ਨਹੀ ਰਹਿਣਾ
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ ਸਜਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ॥॥॥॥॥॥॥

bangerraj
18th August 2009, 06:27 AM
100 ane sachi gaal a

GURVINDER SINGH PATIALVI
18th August 2009, 07:39 AM
nice poetry mehmi ji

malhi kaka
19th August 2009, 07:34 PM
hi dear

malhi kaka
19th August 2009, 07:35 PM
is laiਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ
ਮਿੱਠਾ ਬੋਲੀਏ ਨੀਵੇਂ ਰਹਿ ਚੰਗਿਆਈ ਦੇ ਤੱਤ ਜੀ
ਲੋਕੋ ਆਪਣਾ ਕਦੇ ਵੱਕਾਰ-ਵਿਹਾਰ ਗਵਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,

ਚਾਰ ਦਿਨਾਂ ਦਾ ਮੇਲਾ ਇਹ ਜੱਗ ਲੜ ਕੇ ਕੀ ਲੇਣਾ
ਰੱਲ ਕੇ ਵੰਡੀਏ ਪਿਆਰ ਏਥੇ ਸਦਾ ਬੇਠੇ ਨਹੀ ਰਹਿਣਾ
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ ਸਜਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ॥॥॥॥॥॥॥

~~!! MEHMI !!~~
23rd August 2009, 12:08 PM
thx every body