PDA

View Full Version : ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,


~~!! MEHMI !!~~
18th August 2009, 01:03 AM
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .......

bangerraj
19th August 2009, 07:15 AM
bikul sach likhiya hai ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,

~~!! MEHMI !!~~
23rd August 2009, 12:08 PM
thx banger

HEAVENBRAR
23rd August 2009, 12:11 PM
hanji bilkul theek hai 22

gurpreet singh
23rd August 2009, 12:23 PM
nce one ji

ღMrs. G. Hayerღ
24th August 2009, 01:19 AM
very nice ji...

~~!! MEHMI !!~~
28th October 2009, 01:40 PM
sukria sabhda 22 gg

GURJEET4EVRY1
28th October 2009, 01:43 PM
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .......

kamaal likhya 22 ji
bohat wadiya

preet27
3rd November 2009, 10:36 PM
true lines............