PDA

View Full Version : ਸੌਖੀ ਇਸ਼ਕ ਦੀ ਬਾਜ਼ੀ ਨਹੀ,ਸੌਖੀ ਇਸ਼ਕ ਦੀ ਬਾਜ਼ੀ ਨਹੀਂ,


~~!! MEHMI !!~~
18th August 2009, 01:09 AM
ਸੌਖੀ ਇਸ਼ਕ ਦੀ ਬਾਜ਼ੀ ਨਹੀ,ਸੌਖੀ ਇਸ਼ਕ ਦੀ ਬਾਜ਼ੀ ਨਹੀਂ,
ਅਸੀਂ ਜਿੰਨਾ ਪਿੱਛੇ ਰੁਲ ਗਏ,.ਉਹ ਤਾਂ ਬੋਲ ਕੇ ਰਾਜ਼ੀ ਨਹੀਂ,
ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ, ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.,
ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ,
ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,.ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,
ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ, ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ

bangerraj
19th August 2009, 07:14 AM
kaimo kiam a

malhi kaka
19th August 2009, 07:33 PM
kaim ea bai