PDA

View Full Version : ਹਰ ਸ਼ਾਇਰੀ ਸੋਹਣੀ ਲਗਦੀ ਹੈ


kamalthind
24th November 2008, 08:30 PM
ਹਰ ਸ਼ਾਇਰੀ ਸੋਹਣੀ ਲਗਦੀ ਹੈ,
ਜਦ ਨਾਲ ਕਿਸੇ ਦਾ ਪਿਆਰ ਹੋਵੇ,

ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ,
ਜਿਹੜਾ ਇਸ਼ਕ ਵਿੱਚ ਬਿਮਾਰ ਹੋਵੇ,

ਲੱਗੀ ਵਾਲੇ ਜਾ ਮਿਲ ਆਉਂਦੇ,
ਚਾਹੇ ਬੈਠਾ ਯਾਰ ਸਮੁੰਰਦੋਂ ਪਾਰ ਹੋਵੇ,

ਦੁਨੀਆ ਤਾਂ ਕੀ ਰੱਬ ਵੀ ਭੁੱਲ ਜਾਂਦਾ,
ਜਦ ਬੈਠਾ ਨਾਲ ਯਾਰ ਹੋਵ

lovedeep14
29th March 2009, 10:04 PM
waah waahhhh!

1jot
9th March 2011, 05:52 AM
Guddddd