» Kaur_Rules «
14th November 2009, 07:56 AM
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 14.11.2009 ਸ਼ਨੀਵਾਰ ੧ ਮੰਘਰ (ਸੰਮਤ ੫੪੧ ਨਾਨਕਸ਼ਾਹੀ)
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥
ਹਮਰੋ ਕਰਤਾ ਰਾਮੁ ਸਨੇਹੀ ॥
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
(ਅੰਗ ੬੨੯-੬੩੦)
ਪੰਜਾਬੀ ਵਿਚ ਵਿਆਖਿਆ -
ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ) ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।੧।
ਹੇ ਬੰਦਿਓ! (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਤਾਂ ਕਰਤਾਰ ਹੈ, ਪਰਮਾਤਮਾ ਹੈ ।੧।ਰਹਾਉ।
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
ਅੱਜ ਮੱਘਰ ਮਹੀਨੇ ਦੀ ਸੰਗਰਾਦ ਹੈ ਜੀ |
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ,,,,,,ਜੀ