PDA

View Full Version : ਓਹ ਦਿਨ ਜਿੰਦਗੀ ਦੇ ਗਏ... ਦਿਨ ਬਚਪਨ ਦੇ ਗਏ !


Son Of Sardar
1st December 2009, 12:52 PM
ਓਹ ਦਿਨ ਜਿੰਦਗੀ ਦੇ ਗਏ...
ਦਿਨ ਬਚਪਨ ਦੇ ਗਏ !

ਨਿੱਕੇ-ਨਿੱਕੇ ਹੱਥ ਗਿੱਲੀ ਮਿੱਟੀ ਚ ਲਬੇੜਨੇ...
ਕੱਚੇ ਰਾਹਾਂ ਉੱਤੇ ਟਾਇਰ ਸਾਇਕਲਾਂ ਦੇ ਰੋੜਨੇ!

ਭੱਜਕੇ ਟਰਾਲੀਆਂ ਦੇ ਪਿਛੋਂ ਗੱਨੇ ਖਿਚਨੇ...
ਨਿੱਕੀ ਉਮਰੇ ਨਜਾਰੇ ਬੜੇ ਲਏ !

ਆਟੇ ਦੀ ਪਕਾਉਣੀ ਚਿੱੜੀ ਮਾਂ ਤੌਂ ਜਿੱਦ ਕਰਕੇ..
ਜਹਾਜ਼ ਉਡਾਉਣੇ ਕਾਗਜ਼ਾਂ ਦੇ ਪਾੜ ਵਰਕੇ !

ਬਾਰਸ਼ਾਂ ਦੇ ਪਾਣੀ ਵਿੱਚ ਰੋਲਾ ਪਾ-ਪਾਅ ਭਿਜਨਾ..
ਤਾਇਆਂ-ਚਾਚਿਆਂ ਦੇ ਘਰੋਂ ਰੋਟੀ ਖ਼ਾਣ ਗਿਜਣਾ !

ਓਹ ਨਾ ਸਾਂਝਾਂ ਦੇ ਸਮੇਂ ਨਾਂ ਹੁਣ ਰਹੇ ???
ਉਮਰਾਂ ਦੇ ਲੰਬੇ ਪੈਂਡੇ ਝੱਟ ਵਿੱਚ ਮੁਕਗਏ..

Rajinder Kaur
26th February 2010, 04:45 PM
nice poetry

Gurbinder_singh
3rd March 2010, 08:40 PM
very nice ......................