PDA

View Full Version : ਅਸੀਂ ਚੱਲੇ ਸੀ ਕੁਛ ਪਾਉਣ ਲਈ


kamalthind
25th November 2008, 12:38 PM
ਅਸੀਂ ਚੱਲੇ ਸੀ ਕੁਛ ਪਾਉਣ ਲਈ,
ਪਰ ਸਭ ਕੁਛ ਲੁਟਾ ਚੱਲੇ..
ਨਾਂ ਯਾਰ ਰਹੇ ਨਾਂ ਯਾਰੀ ਰਹੀ,
ਮੈਨੂੰ ਆਪਣੇ ਵੀ ਭੁਲਾ ਚੱਲੇ..
ਛੱਡ ਵੇ ਦਿਲਾ..ਕਿਉਂ ਰੋਨਾ?
ਓਹ ਗੈਰ ਸੀ ਤੇ ਗੈਰ ਆਪਣਾ ਫ਼ਰਜ ਨਿਭਾ ਚੱਲੇ..
ਤੂੰ ਯਾਰਾਂ ਲਈ ਤੜਪਦਾ ਰਿਹਾ..
ਪਰ ਤੇਰੀ ਕਿਸਮਤ ਦੇ ਸਿਤਾਰੇ,
ਤੈਨੂੰ ਹਨੇਰਿਆਂ ਦੇ ਰਾਹ ਪਾ ਚੱਲੇ

Happyforever
30th June 2009, 06:27 PM
gud one.....