PDA

View Full Version : ਓਹਦੇ ਵਿਛੋੜੇ ਨੇ ਲਾਈ ਪੀੜ ਐਸੀ



kamalthind
25th November 2008, 12:48 PM
ਓਹਦੇ ਵਿਛੋੜੇ ਨੇ ਲਾਈ ਪੀੜ ਐਸੀ,
ਜਿਹੜੀ ਅਰਸੇ ਬਾਅਦ ਵੀ ਮੁਕਦੀ ਨਹੀਂ।
ਓਹਨੂੰ ਰੋਕਿਆ ਪਰ ਓਹ ਨਹੀਂ ਰੁਕੀ,
ਜਿਵੇਂ ਮੁੱਠੀ ਵਿੱਚ ਰੇਤ ਕੱਦੇ ਰੁਕਦੀ ਨਹੀਂ।
ਓਹਦੇ ਦਿਲ ਦਿਆਂ ਰੱਬ ਕਰੇ ਪੂਰੀਆਂ ਹੌਣ,
ਸਾਨੂੰ ਪਰਵਾਹ ਅਪਣੇ ਕਿਸੇ ਸੁੱਖ ਦੀ ਨਹੀਂ।
ਓਹਦੇ ਬਿਨਾ ਹੋ ਗਏ ਜਿੰਦਾ ਲਾਸ਼ ਵਰਗੇ,
ਤੇ ਲਾਸ਼ ਦੀ ਕੱਦੇ ਕੋਈ ਰਗ ਦੁੱਖਦੀ ਨਹੀਂ।
ਉਸ ਪਿਆਰ ਦੀ ਮੈੰਨੂ ਚਾਹ ਨਹੀਂ,
ਮੁੱੜ ਕੇ ਜਿੱਸ ਨੇ ਮੁੱਕ ਜਾਨਾ,
ਉਸ ਯਾਰ ਦੀ ਮੈੰਨੂ ਤਾੰਘ ਨਹੀਂ,
ਅੱਧ-ਵੱਟੇ ਜਿੱਸ ਨੇ ਰੁੱਕ ਜਾਨਾ,
ਚਾਹੁੰਦਾ ਹਾਂ ਅਜਿਹਾ ਹਮਸਫ਼ਰ,
ਮੰਜ਼ਲ ਤੱਕ ਸਾਥ ਨਿਭਾਏ ਜਿਹੜਾ,
ਸਾਡੇ ਪਿਆਰ ਦਿਆਂ ਲੋਗ ਮਿਸਾਲਾਂ ਦੇਣ,

lovedeep14
29th March 2009, 10:16 PM
nice one

1jot
29th November 2010, 10:04 AM
Nyccc 1

nitin nitu
29th November 2010, 03:47 PM
gud job

PAUL SAAB
29th November 2010, 08:41 PM
Gud 1 dear..