» Kaur_Rules «
15th January 2010, 06:17 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 15.01.2010 ਸ਼ੁਕਰਵਾਰ ੨ ਮਾਘ (ਸੰਮਤ ੫੪੧ ਨਾਨਕਸ਼ਾਹੀ)
ਤਿਲੰਗ ਮਹਲਾ ੧ ॥
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
(ਅੰਗ ੭੨੨-੨੩)
ਪੰਜਾਬੀ ਵਿਚ ਵਿਆਖਿਆ -
ਹੇ (ਭਾਈ) ਲਾਲੋ ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)।
(ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ ।
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !!