» Kaur_Rules «
19th January 2010, 06:26 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 19.01.2010 ਮੰਗਲਵਾਰ ੬ ਮਾਘ (ਸੰਮਤ ੫੪੧ ਨਾਨਕਸ਼ਾਹੀ)
ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥
(ਅੰਗ ੭੬੯)
ਪੰਜਾਬੀ ਵਿਚ ਵਿਆਖਿਆ -
ਹੇ ਭਾਈ ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ ।
ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) ।
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ ਜੀ