» Kaur_Rules «
31st January 2010, 07:08 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 31.01.2010 ਐਤਵਾਰ ੧੮ ਮਾਘ (ਸੰਮਤ ੫੪੧ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
ਦਰਸਨੁ ਹਰਿ ਦੇਖਣ ਕੈ ਤਾਈ ॥
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥
(ਅੰਗ ੭੫੭)
ਪੰਜਾਬੀ ਵਿਚ ਵਿਆਖਿਆ-
ਹੇ ਭਾਈ ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ।੧।
ਹੇ ਪ੍ਰਭੂ ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ!
ਵਾਹਿਗੁਰੂ ਜੀ ਕੀ ਫਤਹਿ !!