» Kaur_Rules «
6th February 2010, 06:41 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 06.02.2010 ਸ਼ਨੀਵਾਰ ੨੫ ਮਾਘ (ਸੰਮਤ ੫੪੧ ਨਾਨਕਸ਼ਾਹੀ)
ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
(ਅੰਗ ੭੧੪)
ਪੰਜਾਬੀ ਵਿਚ ਵਿਆਖਿਆ-
ਹੇ ਭਾਈ ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ। (ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ)।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !!