PDA

View Full Version : ਸਾਨੂੰ ਸ਼ੌਂਕ ਯਾਰਾਂ ਦੀਆਂ ਮਹਿਫਲਾਂ ਦੇ


kamalthind
26th November 2008, 07:28 AM
ਸਾਨੂੰ ਸ਼ੌਂਕ ਯਾਰਾਂ ਦੀਆਂ ਮਹਿਫਲਾਂ ਦੇ,

ਜਿੱਥੇ ਬਹਿਕੇ ਗੱਪਾਂ ਮਾਰਦੇਂ ਹਾਂ,

ਅਸੀਂ ਘੁੰਮਦੇ ਵਿੱਚ ਜੀਪਾਂ ਦੇ,

ਜਾਂ ਸ਼ੌਂਕ ਬੁੱਲਟ ਦਾ ਪਾਲਦੇ ਹਾਂ,

ਪੱਗਾਂ ਪੋਚਵੀਆਂ ਤੇ ਮੁੱਛਾਂ ਕੁੰਢੀਆਂ ਨੇ,

ਯਾਰਾਂ ਲਈ ਜਾਨਾਂ ਵਾਰਦੇ ਹਾਂ,

ਜਣੀ ਖਣੀ ਵੱਲ ਸਾਡੀ ਅੱਖ ਨੀ ਜਾਂਦੀ,

ਟੀਸੀ ਵਾਲਾ ਬੇਰ ਹੀ ਝਾੜਦੇ ਹਾਂ,

ਕਿਤੇ ਨਜ਼ਰ ਨਾ ਲੱਗ ਜਾਵੀ ਸਾਡੀ ਯਾਰੀ ਨੂੰ,

ਤਾਂ ਹੀ ਰਹਿੰਦੇ ਮਿਰਚਾਂ ਵਾਰਦੇ ਹਾਂ

bellicose_parminder
10th April 2009, 09:48 PM
bahut kam a