» Kaur_Rules «
14th March 2010, 07:49 AM
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 14.03.2010 ਐਤਵਾਰ ੧ ਚੇਤ (ਸੰਮਤ ੫੪੨ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
(ਅੰਗ ੭੦੪-੭੦੫)
ਪੰਜਾਬੀ ਵਿਚ ਵਿਆਖਿਆ-
ਹੇ ਨਾਨਕ ! (ਆਖ-) ਹੇ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ ।
ਹੇ ਸਭ ਤੋਂ ਉੱਚੇ ! ਹੇ ਅਪਹੁੰਚ ! ਹੇ ਬੇਅੰਤ ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧।
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ ! !
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਅੱਜ ਚੇਤ ਮਹੀਨੇ ਦੀ ਸੰਗਰਾਂਦ ਹੈ ਤੇ ਨਵੇਂ ਨਾਨਕਸ਼ਾਹੀ ਸਾਲ ੫੪੨ ਦਾ ਪਹਿਲਾ ਦਿਨ ਹੈ ਜੀ , ,
ਸੋ ਨਵੇਂ ਨਾਨਕਸ਼ਾਹੀ ੫੪੨ ਸਾਲ ਦੀ ਆਪ ਸਭ ਨੂੰ ਲੱਖ ਲੱਖ ਵਧਾਈ ਹੋਵੇ ਜੀ , , ,