PDA

View Full Version : ________ ☬ਸਾਨੂੰ ਮਾਨ ਪੰਜਾਬੀ ਹੋਣ ਦਾ☬ __________


tanvir
27th November 2008, 02:03 PM
________ ☬ਸਾਨੂੰ ਮਾਨ ਪੰਜਾਬੀ ਹੋਣ ਦਾ☬ __________

ਮਿਰਜੇ ਦੇ ਤੀਰ ਤੇ ਵਾਰਿਸ਼ ਸ਼ਾਹ ਦੀ ਹੀਰ,ਲੋਕੀ ਲੱਬਦੇ ਫਿਰਨਗੇ |
ਪਂਜਾਬ ਦੀ ਬਾਹਾਰ ਤੇ ਪਂਜਾਬੀ ਸੱਭੀਆਚਾਰ,ਲੋਕੀ ਲੱਬਦੇ ਫਿਰਨਗੇ |
ਕੋ੍ਯਲ ਦੀ ਕੂਕ ਤੇ ਬਿਂਦਰਖਿਐ ਦੀ ਹੂਕ, ਲੌਕੀ ਲੱਬਦੇ ਫਿਰਨਗੇ |
ਪੇਂਡ ਦੀਆ ਗਲਿਆ ਤੇ ਮਾਨਕ ਦੀਆ ਕਲਿਆ,ਲੌਕੀ ਲੱਬਦੇ ਫਿਰਨਗੇ |
ਸ਼ਿਵ ਦੇ ਗੀਤ ਤੇ ਪਂਜਾਬ ਦਾ ਸਂਗੀਤ,ਲੌਕੀ ਲੱਬਦੇ ਫਿਰਨਗੇ |
ਤੱਕਰੀ ਤੇ ਵੱਟੇ ਤੇ ਸਿਰਾ ਤੇ ਦੂਪੱਟੇ,ਲੌਕੀ ਲੱਬਦੇ ਫਿਰਨਗੇ |
ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬਦੇ ਫਿਰਨਗੇ !

kanwarjot
27th November 2008, 05:46 PM
sahi gal hai....good lines..keep it up

lovedeep14
29th March 2009, 10:17 PM
nice one

tanvir
23rd March 2010, 09:21 PM
thankssssssss g