PDA

View Full Version : ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ


kamalthind
27th November 2008, 08:06 PM
ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ,
ਤੇ ਕਈ ਸਾਨੂੰ ਰੱਬ ਬਾਨਾਈ ਫਿਰਦੇ,
ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ,
ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ,
ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ,
ਕਈ ਮੰਗਦੇ ਨੇ ਮੌਤ ਮੇਰੀ
ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ.

1jot
27th October 2010, 08:59 AM
Nycccccccc