tanvir
28th November 2008, 11:36 AM
ਬੁਲ੍ਾਂ ਤੇ ਤੇਰਾ ਨਾਮ੍, ਿਦਲ੍ ਿਵਚ੍ ਤੇਰਾ ਇਂਤ੍ਜ਼ਾਰ੍ ਰਹੇਗਾ.
ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ
ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ
ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ ਪਾਣੀ ਦਾ ਇਂਤ੍ਜ਼ਾਰ੍ ਰਹੇਗਾ
ਸ਼ੀਿਸ਼ਆਂ ਤੇ ਜੋ ਟਰੇੜਾਂ ਪਾ ਗਾਏ ਨੇ
ਸ਼ੀਿਸ਼ਆਂ ਨੂਂ ਓਨ੍ਹਾਂ ਪਥਰਾਂ ਨਾਲ੍ ਿਪਆਰ੍ ਰਹੇਗਾ
ਤੂਂ ਇਕ੍ ਵਾਰ੍ ਕਰ੍ ਤਾਂ ਸਹੀ ਵਾਧਾ ਿਮਲਣ੍ ਦਾ
ਸਾਨੂਂ ਲਖ੍ਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾਰ੍ ਰਹੇਗਾ
ਇਹ੍ ਜੋ ਪਿਆਰ੍ ਦੇ ਦੁਸ਼ਮ੍ਨ੍ ਮੇਰੀ ਰਾਖ੍ ਨੂਂ ਜਲਾ ਆਏ ਨੇ
ਇਨ੍ਹਾਂ ਨੂਂ ਕੀ ਪਤਾ ਮੇਰੀ ਰਾਖ੍ ਤਕ੍ ਨੂਂ ਵੀ ਤੇਰਾ ਇਂਤ੍ਜ਼ਾਰ੍ ਰਹੇਗਾ