PDA

View Full Version : ਸੁਪਨੇ ਵਿੱਚ ਇਕ ਰੁਖ ਤੇ ਲਿਖਿਆ ਰਾਤੀਂ ਆਪਣਾ ਨਾਮ ਅ

kamalthind
29th November 2008, 11:51 AM
ਸੁਪਨੇ ਵਿੱਚ ਇਕ ਰੁਖ ਤੇ ਲਿਖਿਆ ਰਾਤੀਂ ਆਪਣਾ ਨਾਮ ਅਸੀਂ
ਦਿਨ ਚੜ੍ਹਦੇ ਨੂੰ ਹੋ ਗਏ ਸਾਰੇ ਜੰਗਲ ਵਿੱਚ ਬਦਨਾਮ ਅਸੀਂ

ਕਿੰਜ ਸਹਿ ਲੈਂਦੇ ਉਹਦੇ ਮੁਖ ਤੇ ਪਲ ਪਲ ਢਲਦੀ ਸ਼ਾਮ ਅਸੀਂ
ਆਪਣੇ ਦਿਲ ਦਾ ਦਗ਼ਦਾ ਸੂਰਜ ਕਰ 'ਤਾ ਉਹਦੇ ਨਾਮ ਅਸੀਂ

ਇਕ ਇਕ ਕਰਕੇ ਵਿਕ ਗਏ ਆਖ਼ਰ ਤਾਰੇ ਸਾਡੇ ਅੰਬਰ ਦੇ
ਹਾਏ, ਫਿਰ ਵੀ ਤਾਰ ਸਕੇ ਨਾ ਉਸ ਦੀਵੇ ਦੇ ਦਾਮ ਅਸੀਂ

ਇਕ ਮੁੱਦਤ ਤੋਂ ਤਰਸ ਰਹੇ ਨੇ ਖੰਭ ਸਾਡੇ ਪਰਵਾਜ਼ਾਂ ਦੇ
ਭੋਲੇਪਨ ਵਿਚ ਇਕ ਪਿੰਜਰੇ ਨੂੰ ਦਿੱਤਾ ਘਰ ਦਾ ਨਾਮ ਅਸੀਂ

ਪੱਤਾ ਪੱਤਾ ਹੋ ਕੇ ਸਾਡੇ ਵਿਹੜੇ ਦੇ ਵਿਚ ਆਣ ਕਿਰੇ
ਬਿਰਖਾਂ ਦੇ ਵੱਲ ਜਦ ਵੀ ਭੇਜੇ ਮੋਹ-ਭਿੱਜੇ ਪੈਗ਼ਾਮ ਅਸੀਂ

ਹਾਂ, ਉਹਨਾਂ ਦੀ ਲਾਈ ਅੱਗ ਵਿਚ ਸੁਲਗ ਰਹੇ ਹਾਂ ਰਾਤ ਦਿਨੇ
ਕਿੰਜ ਦੇਈਏ ਪਰ ਉਹਨਾਂ ਕੋਮਲ ਫੁੱਲਾਂ ਨੂੰ ਇਲਜ਼ਾਮ ਅਸੀਂ

ਓਧਰ ਸਾਡੇ ਚੰਦ ਨੂੰ ਖਾ ਗਏ ਟੁੱਕ ਸਮਝ ਕੇ ਭੁੱਖੇ ਲੋਕ
ਏਧਰ ਨ੍ਹੇਰੇ ਦੀ ਬੁੱਕਲ ਵਿਚ ਕਰਦੇ ਰਹੇ ਅਰਾਮ ਅਸੀਂ

lovehurts
15th December 2008, 03:09 PM
nice poetry.......!

~~!! MEHMI !!~~
21st June 2009, 08:34 PM
wah oh mundea dil khus kartaa oye

harpreet6532
21st June 2009, 08:36 PM
bahut hi wadiya bai ji..

punjaban jatti
21st June 2009, 08:39 PM
very nice ji

rickythakur
24th June 2009, 12:47 PM
nice one ji

jass makkar
12th August 2009, 10:15 PM
ਸੁਪਨੇ ਵਿੱਚ ਇਕ ਰੁਖ ਤੇ ਲਿਖਿਆ ਰਾਤੀਂ ਆਪਣਾ ਨਾਮ ਅਸੀਂ
ਦਿਨ ਚੜ੍ਹਦੇ ਨੂੰ ਹੋ ਗਏ ਸਾਰੇ ਜੰਗਲ ਵਿੱਚ ਬਦਨਾਮ ਅਸੀਂ
ਕਿੰਜ ਸਹਿ ਲੈਂਦੇ ਉਹਦੇ ਮੁਖ ਤੇ ਪਲ ਪਲ ਢਲਦੀ ਸ਼ਾਮ ਅਸੀਂ
ਆਪਣੇ ਦਿਲ ਦਾ ਦਗ਼ਦਾ ਸੂਰਜ ਕਰ 'ਤਾ ਉਹਦੇ ਨਾਮ ਅਸੀਂ
ਇਕ ਇਕ ਕਰਕੇ ਵਿਕ ਗਏ ਆਖ਼ਰ ਤਾਰੇ ਸਾਡੇ ਅੰਬਰ ਦੇ
ਹਾਏ, ਫਿਰ ਵੀ ਤਾਰ ਸਕੇ ਨਾ ਉਸ ਦੀਵੇ ਦੇ ਦਾਮ ਅਸੀਂ
ਇਕ ਮੁੱਦਤ ਤੋਂ ਤਰਸ ਰਹੇ ਨੇ ਖੰਭ ਸਾਡੇ ਪਰਵਾਜ਼ਾਂ ਦੇ
ਭੋਲੇਪਨ ਵਿਚ ਇਕ ਪਿੰਜਰੇ ਨੂੰ ਦਿੱਤਾ ਘਰ ਦਾ ਨਾਮ ਅਸੀਂ
ਪੱਤਾ ਪੱਤਾ ਹੋ ਕੇ ਸਾਡੇ ਵਿਹੜੇ ਦੇ ਵਿਚ ਆਣ ਕਿਰੇ
ਬਿਰਖਾਂ ਦੇ ਵੱਲ ਜਦ ਵੀ ਭੇਜੇ ਮੋਹ-ਭਿੱਜੇ ਪੈਗ਼ਾਮ ਅਸੀਂ
ਹਾਂ, ਉਹਨਾਂ ਦੀ ਲਾਈ ਅੱਗ ਵਿਚ ਸੁਲਗ ਰਹੇ ਹਾਂ ਰਾਤ ਦਿਨੇ
ਕਿੰਜ ਦੇਈਏ ਪਰ ਉਹਨਾਂ ਕੋਮਲ ਫੁੱਲਾਂ ਨੂੰ ਇਲਜ਼ਾਮ ਅਸੀਂ
ਓਧਰ ਸਾਡੇ ਚੰਦ ਨੂੰ ਖਾ ਗਏ ਟੁੱਕ ਸਮਝ ਕੇ ਭੁੱਖੇ ਲੋਕ
ਏਧਰ ਨ੍ਹੇਰੇ ਦੀ ਬੁੱਕਲ ਵਿਚ ਕਰਦੇ ਰਹੇ ਅਰਾਮ ਅਸੀਂ

jass_cancerian
14th August 2009, 01:48 AM
ਇਹ ਤਾਂ ਮੰਨਣਾ ਹੀ ਪੈਣਾ ਕੇ ਤੁਸੀਂ ਬਹੁਤ ਵਧੀਆ ਲਿਖਦੇ ਹੋ, ਵਹਿਗੁਰੂ ਜੀ ਤੁਹਾਨੂੰ ਹਮੇਸ਼ਾਂ ਖੁਸ਼ ਰੱਖਣ,

puna
14th August 2009, 02:20 AM
Bhut hi acha likhya ji

puna
14th August 2009, 02:20 AM
very nice kamal ji

gurpreet singh
14th August 2009, 02:20 AM
nce sharng ji

bangerraj
14th August 2009, 07:16 AM
gudd............

мιѕѕ נαттιℓι¢ισυѕ
14th August 2009, 07:17 AM
nice aaa .

gurpreet singh
14th August 2009, 09:01 AM
nce ji

_ρυяє ρυηנαвαη_
14th August 2009, 10:35 AM
niceeee..

jass makkar
18th August 2009, 12:31 AM
Thanxx frnds...

dublindesi
18th August 2009, 12:41 AM
bahut acha likhya hai ji, Thanks for sharing..

jass makkar
18th August 2009, 12:43 AM
ma pleasure sir...

bangerraj
18th August 2009, 06:20 AM
22ji bahut wadhiya likhya tusi bas edan hi likhde riha karo
jeunde vasde raho
rab rakha
banger

jass makkar
18th August 2009, 03:01 PM
thanxx banger g....but dis s not 22 g....:bigangry:
jad di dc te ayi ha 22 g veera sun sun k thak gyi aa....

lakhwinderbatth
18th August 2009, 03:17 PM
ਹਾਂ, ਉਹਨਾਂ ਦੀ ਲਾਈ ਅੱਗ ਵਿਚ ਸੁਲਗ ਰਹੇ ਹਾਂ ਰਾਤ ਦਿਨੇ
ਕਿੰਜ ਦੇਈਏ ਪਰ ਉਹਨਾਂ ਕੋਮਲ ਫੁੱਲਾਂ ਨੂੰ ਇਲਜ਼ਾਮ ਅਸੀਂ
Very Nice ...

jass makkar
18th August 2009, 04:25 PM
:thankyou:

jass oberoi
21st August 2009, 08:57 PM
nic lines....keep it up....

jass makkar
21st August 2009, 09:05 PM
shukria g...

Rajinder Kaur
29th November 2009, 05:42 PM
bahut h jada vadiya

jass makkar
29th November 2009, 05:43 PM
thanxx rajinder...

яσσρ
25th November 2010, 09:56 PM
ਓਧਰ ਸਾਡੇ ਚੰਦ ਨੂੰ ਖਾ ਗਏ ਟੁੱਕ ਸਮਝ ਕੇ ਭੁੱਖੇ ਲੋਕ
ਏਧਰ ਨ੍ਹੇਰੇ ਦੀ ਬੁੱਕਲ ਵਿਚ ਕਰਦੇ ਰਹੇ ਅਰਾਮ ਅਸੀਂ
very nyc.

princechopra
10th December 2010, 08:38 PM
ਸੁਪਨੇ ਵਿੱਚ ਇਕ ਰੁਖ ਤੇ, ਲਿਖਿਆ ਰਾਤੀਂ ਆਪਣਾ ਨਾਮ ਅਸੀਂ
ਦਿਨ ਚੜ੍ਹਦੇ ਨੂੰ ਹੋ ਗਏ ,ਸਾਰੇ ਜੰਗਲ ਵਿੱਚ ਬਦਨਾਮ ਅਸੀਂ

ਇਕ ਇਕ ਕਰਕੇ ਵਿਕ ਗਏ ,ਆਖ਼ਰ ਤਾਰੇ ਸਾਡੇ ਅੰਬਰ ਦੇ
ਹਾਏ, ਫਿਰ ਵੀ ਤਾਰ ਸਕੇ ,ਨਾ ਉਸ ਦੀਵੇ ਦੇ ਦਾਮ ਅਸੀਂ

ਇਕ ਮੁੱਦਤ ਤੋਂ ਤਰਸ ਰਹੇ ਨੇ, ਖੰਭ ਸਾਡੇ ਪਰਵਾਜ਼ਾਂ ਦੇ
ਭੋਲੇਪਨ ਵਿਚ ਇਕ ਪਿੰਜਰੇ ਨੂੰ, ਦਿੱਤਾ ਘਰ ਦਾ ਨਾਮ ਅਸੀਂ

ਪੱਤਾ ਪੱਤਾ ਹੋ ਕੇ ,ਸਾਡੇ ਵਿਹੜੇ ਦੇ ਵਿਚ ਆਣ ਕਿਰੇ
ਬਿਰਖਾਂ ਦੇ ਵੱਲ ਜਦ ਵੀ ਭੇਜੇ ,ਮੋਹ-ਭਿੱਜੇ ਪੈਗ਼ਾਮ ਅਸੀਂ

ਓਧਰ ਸਾਡੇ ਚੰਦ ਨੂੰ ਖਾ ਗਏ ,ਟੁੱਕ ਸਮਝ ਕੇ ਭੁੱਖੇ ਲੋਕ
ਏਧਰ ਨ੍ਹੇਰੇ ਦੀ ਬੁੱਕਲ ਵਿਚ, ਕਰਦੇ ਰਹੇ ਅਰਾਮ ਅਸੀਂ

ਸਚਪ੍ਰੀਤ ਸਿੰਘ
10th December 2010, 08:58 PM
awesommeeeeee

nitin nitu
11th December 2010, 09:35 AM
awesommmmee

Kaur Punjaban
11th December 2010, 09:45 AM
nice g...........

1jot
11th December 2010, 09:46 AM
Nycccccc

princechopra
12th December 2010, 07:33 AM
tnxxxxxx 2 all of u frnds

roop punjaban
11th February 2011, 02:04 PM
ਇਕ ਇਕ ਕਰਕੇ ਵਿਕ ਗਏ ਆਖ਼ਰ ਤਾਰੇ ਸਾਡੇ ਅੰਬਰ ਦੇ
ਹਾਏ, ਫਿਰ ਵੀ ਤਾਰ ਸਕੇ ਨਾ ਉਸ ਦੀਵੇ ਦੇ ਦਾਮ ਅਸੀਂ

too gud lines

*-* PreeT SaMRi *-*
4th August 2011, 09:34 AM
bahut kaim aa yyyyyyy ggggggg

Gavy Dhillon
4th August 2011, 12:17 PM
att aa ji

(-_-) ਏਕਮ ਦੇ ਪਾਪਾ ਜੀ (-_-)
4th August 2011, 03:18 PM
ਓਧਰ ਸਾਡੇ ਚੰਦ ਨੂੰ ਖਾ ਗਏ ਟੁੱਕ ਸਮਝ ਕੇ ਭੁੱਖੇ ਲੋਕ
ਏਧਰ ਨ੍ਹੇਰੇ ਦੀ ਬੁੱਕਲ ਵਿਚ ਕਰਦੇ ਰਹੇ ਅਰਾਮ ਅਸੀਂ

balle o 22 tere...........chit khus karta :bigthumbsup:

Shon
9th February 2012, 05:48 PM
ਸੁਪਨੇ ਵਿੱਚ ਇਕ ਰੁਖ ਤੇ ਲਿਖਿਆ ਰਾਤੀਂ ਆਪਣਾ ਨਾਮ ਅਸੀਂ
ਦਿਨ ਚੜ੍ਹਦੇ ਨੂੰ ਹੋ ਗਏ ਸਾਰੇ ਜੰਗਲ ਵਿੱਚ ਬਦਨਾਮ ਅਸੀਂ

ਕਿੰਜ ਸਹਿ ਲੈਂਦੇ ਉਹਦੇ ਮੁਖ ਤੇ ਪਲ ਪਲ ਢਲਦੀ ਸ਼ਾਮ ਅਸੀਂ
ਆਪਣੇ ਦਿਲ ਦਾ ਦਗ਼ਦਾ ਸੂਰਜ ਕਰ 'ਤਾ ਉਹਦੇ ਨਾਮ ਅਸੀਂ

ਇਕ ਇਕ ਕਰਕੇ ਵਿਕ ਗਏ ਆਖ਼ਰ ਤਾਰੇ ਸਾਡੇ ਅੰਬਰ ਦੇ
ਹਾਏ, ਫਿਰ ਵੀ ਤਾਰ ਸਕੇ ਨਾ ਉਸ ਦੀਵੇ ਦੇ ਦਾਮ ਅਸੀਂ

ਇਕ ਮੁੱਦਤ ਤੋਂ ਤਰਸ ਰਹੇ ਨੇ ਖੰਭ ਸਾਡੇ ਪਰਵਾਜ਼ਾਂ ਦੇ
ਭੋਲੇਪਨ ਵਿਚ ਇਕ ਪਿੰਜਰੇ ਨੂੰ ਦਿੱਤਾ ਘਰ ਦਾ ਨਾਮ ਅਸੀਂ

ਪੱਤਾ ਪੱਤਾ ਹੋ ਕੇ ਸਾਡੇ ਵਿਹੜੇ ਦੇ ਵਿਚ ਆਣ ਕਿਰੇ
ਬਿਰਖਾਂ ਦੇ ਵੱਲ ਜਦ ਵੀ ਭੇਜੇ ਮੋਹ-ਭਿੱਜੇ ਪੈਗ਼ਾਮ ਅਸੀਂ

ਹਾਂ, ਉਹਨਾਂ ਦੀ ਲਾਈ ਅੱਗ ਵਿਚ ਸੁਲਗ ਰਹੇ ਹਾਂ ਰਾਤ ਦਿਨੇ
ਕਿੰਜ ਦੇਈਏ ਪਰ ਉਹਨਾਂ ਕੋਮਲ ਫੁੱਲਾਂ ਨੂੰ ਇਲਜ਼ਾਮ ਅਸੀਂ

ਓਧਰ ਸਾਡੇ ਚੰਦ ਨੂੰ ਖਾ ਗਏ ਟੁੱਕ ਸਮਝ ਕੇ ਭੁੱਖੇ ਲੋਕ
ਏਧਰ ਨ੍ਹੇਰੇ ਦੀ ਬੁੱਕਲ ਵਿਚ ਕਰਦੇ ਰਹੇ ਅਰਾਮ ਅਸੀਂ

saini att da shokeen
10th February 2012, 01:59 PM
nyccccccccccc

*-* PreeT SaMRi *-*
11th February 2012, 08:48 PM
:att:

мαиιи∂єя..
28th June 2012, 12:41 PM
Repost hai......
Original link http://www.desicomments.com/forum/showthread.php?t=449

Just Punjaban
18th July 2012, 02:12 PM
Nice keep it up

*-* PreeT SaMRi *-*
25th July 2012, 06:38 AM
... KainT aawww ji ...

amansidhu
15th February 2013, 08:59 PM
kaim aa g