PDA

View Full Version : ਓਹਦੇ ਦਿਲ ਦਿਆਂ ਰੱਬ ਕਰੇ ਪੂਰੀਆਂ ਹੌਣ...


kamalthind
30th November 2008, 07:47 PM
ਓਹਦੇ ਵਿਛੋੜੇ ਨੇ ਲਾਈ ਪੀੜ ਐਸੀ, ਜਿਹੜੀ ਅਰਸੇ ਬਾਅਦ ਵੀ ਮੁਕਦੀ ਨਹੀਂ।
ਓਹਨੂੰ ਰੋਕਿਆ ਪਰ ਓਹ ਨਹੀਂ ਰੁਕੀ, ਜਿਵੇਂ ਮੁੱਠੀ ਵਿੱਚ ਰੇਤ ਕੱਦੇ ਰੁਕਦੀ ਨਹੀਂ।
ਓਹਦੇ ਦਿਲ ਦਿਆਂ ਰੱਬ ਕਰੇ ਪੂਰੀਆਂ ਹੌਣ, ਸਾਨੂੰ ਪਰਵਾਹ ਅਪਣੇ ਕਿਸੇ ਸੁੱਖ ਦੀ ਨਹੀਂ।
ਓਹਦੇ ਬਿਨਾ ਹੋ ਗਏ ਜਿੰਦਾ ਲਾਸ਼ ਵਰਗੇ, ਤੇ ਲਾਸ਼ ਦੀ ਕੱਦੇ ਕੋਈ ਰਗ ਦੁੱਖਦੀ ਨਹੀਂ