PDA

View Full Version : ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ...


kamalthind
30th November 2008, 08:03 PM
ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼ਾਰ੍ ਰਹੇਗਾ.
ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ

ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ
ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ ਪਾਣੀ ਦਾ ਇਂਤ੍ਜ਼ਾਰ੍ ਰਹੇਗਾ

ਸ਼ੀਸ਼ਿਆਂ ਤੇ ਜੋ ਟਰੇੜਾਂ ਪਾ ਗਾਏ ਨੇ
ਸ਼ੀਸ਼ਿਆਂ ਨੂਂ ਓਨ੍ਹਾਂ ਪਥਰਾਂ ਨਾਲ੍ ਪਿਆਰ੍ ਰਹੇਗਾ

ਤੂਂ ਇਕ੍ ਵਾਰ੍ ਕਰ੍ ਤਾਂ ਸਹੀ ਵਾਧਾ ਮਿਲਣ੍ ਦਾ
ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾਰ੍ ਰਹੇਗਾ

ਇਹ੍ ਜੋ ਪਿਆਰ੍ ਦੇ ਦੁਸ਼ਮ੍ਨ੍ ਮੇਰੀ ਰਾਖ੍ ਨੂਂ ਜਲਾ ਆਏ ਨੇ
ਇਨ੍ਹਾਂ ਨੂਂ ਕੀ ਪਤਾ ਮੇਰੀ ਰਾਖ੍ ਤਕ੍ ਨੂਂ ਵੀ ਤੇਰਾ ਇਂਤ੍ਜ਼ਾਰ੍ ਰਹੇਗਾ....

Param Sandhu
15th December 2008, 08:30 PM
ji tooooooooooo gud !!!!!!!!!

1jot
21st August 2010, 09:11 AM
Buhut vadiyea likhyea aaa g