PDA

View Full Version : ਠੋਕਰ ਲੱਗੇ ਤੈਨੂੰ ਵੀ ਕਿਸੇ ਦੀ ਮਹੁਬੱਤ ਦੀ...


kamalthind
2nd December 2008, 07:56 AM
ਵਫਾ ਦੀ ਰਾਹ ਵਿਚ ਬੇਵਫਾਈ ਮਿਲ ਜਾਵੇ ਤਾ ਕੀ ਕਰੀਏ,

ਖੁਸੀ ਦੀ ਰਾਹ ਵਿਚ ਗਮ ਮਿਲ ਜਾਵੇ ਤਾ ਕੀ ਕਰੀਏ,

ਕਿਵੇ ਬਚੀਏ ਜਿੰਦਗੀ ਦੀ ਧੋਖੇ ਬਾਜੀ ਤੋ,

ਜੇ ਕੋਈ ਹੱਸ ਕੇ ਧੋਖਾ ਦੇ ਜਾਵੇ ਤਾ ਕੀ ਕਰੀਏ ?

ਠੋਕਰ ਲੱਗੇ ਤੈਨੂੰ ਵੀ ਕਿਸੇ ਦੀ ਮਹੁਬੱਤ ਦੀ

ਤਦ ਮਹੁਬੱਤ ਮੇਰੀ ਦਾ ਤੈਨੂੰ ਅਹਿਸਾਸ ਹੋਵੇ

ਤਦ ਤੂੰ ਮੰਗੈ ਦਿਲ ਸਾਡਾ

ਪਰ ਤੇਰੇ ਕਦਮਾ ਚ' "KaMaLੀ" ਦੀ ਲਾਸ਼ ਹੋਵੇ...

Decent Desi Munda
19th October 2012, 03:08 PM
:bt: :att:

Pinder Josan
19th October 2012, 07:30 PM
:kaim: