kamalthind
2nd December 2008, 03:30 PM
ਬੱਦਲਾਂ ਦੇ ਬਿਨਾਂ ਕਣੀਆਂ ਨਾ ਆਉਂਦੀਆ,ਂ
ਸੱਜਣਾਂ ਦੇ ਬਿਨਾਂ ਮਹਿਫਲਾਂ ਨਾ ਭਾਉਂਦੀਆਂ,
ਹਵਾ ਵਿਚ ਕਦੀ ਨਹੀਂ ਚਿਰਾਗ ਜੱਗਦ,ੇ
ਜੱਚਦੇ ਨਹੀਓਂ ਸਰਦਾਰ ਬਿਨਾ ਪੱਗ ਦੇ,
ਕਾਗਜ਼ ਦੇ ਫੁੱਲ ਕਦੀ ਨਹੀਂ ਮਹਿਕਦੇ,
ਆਟੇ ਦੇ ਬਣਾਏ ਬੁੱਤ ਨਹੀਓਂ ਚਹਿਕਦੇ,
ਇਜ਼ੱਤਾਂ ਨੂੰ ਲੱਗੇ ਦਾਗ ਧੋਏ ਜਾਂਦੇ ਨਹੀਂ,
ਐਰੇ-ਗੈਰੇ ਕੋਲ ਦੁੱਖ ਰੋਏ ਜਾਂਦੇ ਨਹੀਂ,
ਅੱਗ ਅੱਗੇ ਨਿੱਘ ਨਹੀਂ ਰਜਾਈ ਵਰਗਾ,
ਦੁਨੀਆ ਵਿਚ ਕੋਈ ਦੁੱਖ ਨਹੀਂ ਜੁਦਾਈ ਵਰਗਾ...
ਸੱਜਣਾਂ ਦੇ ਬਿਨਾਂ ਮਹਿਫਲਾਂ ਨਾ ਭਾਉਂਦੀਆਂ,
ਹਵਾ ਵਿਚ ਕਦੀ ਨਹੀਂ ਚਿਰਾਗ ਜੱਗਦ,ੇ
ਜੱਚਦੇ ਨਹੀਓਂ ਸਰਦਾਰ ਬਿਨਾ ਪੱਗ ਦੇ,
ਕਾਗਜ਼ ਦੇ ਫੁੱਲ ਕਦੀ ਨਹੀਂ ਮਹਿਕਦੇ,
ਆਟੇ ਦੇ ਬਣਾਏ ਬੁੱਤ ਨਹੀਓਂ ਚਹਿਕਦੇ,
ਇਜ਼ੱਤਾਂ ਨੂੰ ਲੱਗੇ ਦਾਗ ਧੋਏ ਜਾਂਦੇ ਨਹੀਂ,
ਐਰੇ-ਗੈਰੇ ਕੋਲ ਦੁੱਖ ਰੋਏ ਜਾਂਦੇ ਨਹੀਂ,
ਅੱਗ ਅੱਗੇ ਨਿੱਘ ਨਹੀਂ ਰਜਾਈ ਵਰਗਾ,
ਦੁਨੀਆ ਵਿਚ ਕੋਈ ਦੁੱਖ ਨਹੀਂ ਜੁਦਾਈ ਵਰਗਾ...