PDA

View Full Version : ਏਵੇਂ ਨਾ ਇਸ਼ਕ ਵਿੱਚ ਮੈਨੂੰ ਰੋਲ ਦੇਵੀਂ ...


kamalthind
2nd December 2008, 03:32 PM
ਤੈਨੂੰ ਵੇਖ ਕੇ ਦਿਲ ਨਹੀਂ ਭਰਦਾ ਸੋਹਨਿਆ...
ਹਰ ਸਾਹ ਵਿਚ ਤੇਰਾ ਖਿਆਲ ਵਸਦਾ........
ਹੁਣ ਤਾਂ ਖੂਨ ਵੀ ਆਪਣਾ ਵਹਾ ਨਹੀਂ ਹੋਣਾ...
ਹਰ ਰਗ੍ਹ ਵਿਚ ਤੇਰਾ ਹੀ ਨਾਮ ਵਸਦਾ..
ਮੈ ਕਿਹਾ ਜ਼ਿੰਦਗੀ ਨੂੰ...
ਤੂੰ ਸੋਹਣੀ ਤੋਰਾ ਪਿਆਰ ਸੋਹਣਾ,
ਪਰ ਤੇਰੇ ਨਾਲੋ ਵੱਧ ਮੇਰਾ ਯਾਰ ਸੋਹਣਾ.
ਅੱਗੋਂ ਜ਼ਿੰਦਗੀ ਨੇ ਕਿਹਾ...
ਮਨਿ੍ਆ ਤੂੰ ਸੋਹਣੀ ਤੋਰਾ ਯਾਰ ਸੋਹਣਾ,
ਤੇ ਮੇਰੇ ਨਾਲੋ ਉਹਦਾ ਪਿਆਰ ਸੋਹਣਾ.
ਏਵੇਂ ਨਾ ਇਸ਼ਕ ਵਿੱਚ ਮੈਨੂੰ ਰੋਲ ਦੇਵੀਂ ਜੇ ਮੈ ਹੀ ਨਾ ਰਹੀ ਤਾਂ ਕੀ ਕਰੂਗਾ ਤੇਰਾ ਯਾਰ ਸੋਹਣਾ

ღMrs. G. Hayerღ
25th February 2010, 08:28 AM
bout wadia jii

Gainty Munda
25th February 2010, 08:30 AM
kaim a ji

1jot
5th November 2010, 06:02 AM
nyccc:clap2:

Preet Shergill
5th November 2010, 07:09 AM
awesome :)