View Full Version : ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ...
kamalthind
4th December 2008, 08:15 AM
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .
ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ ,
ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ ......
ਜੈਲਦਾਰ
2nd June 2009, 10:24 PM
http://partywithneha.files.wordpress.com/2009/04/heartbroken.jpg
ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ ..
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ ...
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ...
ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ,
ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ ..
punjaban jatti
2nd June 2009, 10:26 PM
boht vadiya jii...
» Kaur_Rules «
2nd June 2009, 10:34 PM
hmmmmmmmmmm bhut khaint likhiya veera waho nice wording
GILL SAAB™®
2nd June 2009, 11:05 PM
bahut vadhiya ji
GURI Ludhianvi
2nd June 2009, 11:36 PM
bahut sahi likheya veer... :clap2:
rickythakur
3rd June 2009, 06:23 PM
bot vadiya ji
stylishheer
12th July 2009, 02:33 PM
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .
ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ ,
ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ ...........
мαђαℓ sααß
12th July 2009, 02:35 PM
bahut vadiya heer jii
stylishheer
12th July 2009, 02:48 PM
Thanks mahal saab...........
GURI Ludhianvi
12th July 2009, 02:52 PM
bahut hi vadiya jassi ji... :goodjob:
PaNNu751
12th July 2009, 02:56 PM
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .
nice lines dearrrrrrrrrrrrrrr
stylishheer
12th July 2009, 02:59 PM
Thanks guri and pannu ji...............
bangerraj
12th July 2009, 03:04 PM
good one agin
repp add
lakhwinderbatth
13th July 2009, 11:11 AM
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ...
Bahut vadiyaa
Happyforever
13th July 2009, 12:44 PM
bhut vadia ji...
» Kaur_Rules «
10th August 2009, 01:23 PM
:clap: :clap:
bangerraj
10th August 2009, 01:54 PM
att a veer ji
kirat grewal
31st August 2009, 10:44 AM
wha ji kya baat hai jee
badboy.jatt
17th July 2010, 08:18 PM
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ,ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣਾ.
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ, ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ, ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ, ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .
ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ, ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ http://punjabijanta.com/Smileys/default/2.gif
1jot
17th July 2010, 08:20 PM
:bigcry:
eh kehde layi aaa:(
sOhAl bOyZ
17th July 2010, 08:44 PM
kaim aa
# ♥BuGGa ☞ ThE ਢੀਠ♥ #
18th July 2010, 01:01 AM
ghaint a 22 g :clap2:
Victor
28th September 2010, 12:09 PM
nice................
S0DHI
28th September 2010, 12:13 PM
....nice hai ji
Mя MαяJαηα
26th April 2011, 02:52 PM
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣਾ.
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ.
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ.
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .
ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ,
ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ.
saabtung
26th April 2011, 03:09 PM
aat aa bro....
Er Ashwani Bhatia
26th April 2011, 06:02 PM
wah 22 marjaneya...
Mя MαяJαηα
27th April 2011, 01:26 PM
aat aa bro....
thxx bro
Mя MαяJαηα
28th April 2011, 05:57 PM
wah 22 marjaneya...
thxxx 22 :)
Mя MαяJαηα
23rd July 2012, 05:06 PM
hmmmmm
saini att da shokeen
24th July 2012, 09:27 AM
very nice
vBulletin® v3.8.4, Copyright ©2000-2013, Jelsoft Enterprises Ltd.