kamalthind
4th December 2008, 07:47 PM
ਮੈਂ ਵੇਖੀ ਦੁਨੀਆ ਰੱਜ ਕੇ,
ਕੁਝ ਰਖਿਆ ਨਈਂ ਵਲੈਤਾਂ ਚ,
ਨਾਂ ਸਵਾਦ ਹੈ ੳਥੇ ਹੱਸਣ ਦਾ,
ਨਾਂ ਸਵਾਦ ਹੈ ੳਥੇ ਰੋਣ ਦਾ,
ਲੱਖ ਸ਼ੁਕਰ ਕਰਾਂ ਮੈਂ ਰੱਬ ਦਾ ਕਿ,
ਮੈਂਨੁੰ ਮਾਣ ਪੰਜਾਬੀ ਹੋਣ ਦਾ,
ਮੈਂਨੁੰ ਮਾਣ ਪੰਜਾਬੀ ਹੋਣ ਦਾ.........
ਕੁਝ ਰਖਿਆ ਨਈਂ ਵਲੈਤਾਂ ਚ,
ਨਾਂ ਸਵਾਦ ਹੈ ੳਥੇ ਹੱਸਣ ਦਾ,
ਨਾਂ ਸਵਾਦ ਹੈ ੳਥੇ ਰੋਣ ਦਾ,
ਲੱਖ ਸ਼ੁਕਰ ਕਰਾਂ ਮੈਂ ਰੱਬ ਦਾ ਕਿ,
ਮੈਂਨੁੰ ਮਾਣ ਪੰਜਾਬੀ ਹੋਣ ਦਾ,
ਮੈਂਨੁੰ ਮਾਣ ਪੰਜਾਬੀ ਹੋਣ ਦਾ.........