brar malke
4th June 2009, 05:10 PM
ਰੋ ਰੋ ਕੇ ਮੇਰੀ ਅੱਖੀਆ ਦੇ ਅੱਥਰੂ ਵੀ ਸੁੱਕ ਗਏ,
ਦਿਲ ਵਿੱਚ ਵਸੇ ਸਾਰੇ ਅਰਮਾਨ ਵੀ ਮੁੱਕ ਗਏ,
ਮੇਰੇ ਯਾਰ ਨੇ ਨਾ ਕੀਤੀ ਕਦਰ ਮੇਰੀ ਯਾਰੀ ਦੀ,
ਅਸੀਂ ਉਸ ਨੂੰ ਮਨਾਉਣ ਲਈ
ਉਸਦੇ ਕਦਮਾਂ ਵਿੱਚ ਝੁੱਕ ਗਏ,
ਉਹ ਬਾਜ ਨਾ ਆਇਆ
ਵਾਰ ਵਾਰ ਅਜ਼ਮਾਵਣ ਤੋ ਮੈਨੂੰ,
ਅਸੀਂ ਆਪਣੇ ਪਿਆਰ ਦੇ ਇਮਤਿਹਾਨ
ਦਿੰਦੇ ਦਿੰਦੇ ਪੂਰੇ ਟੁੱਟ ਗਏ,
ਦਿਲ ਵਿੱਚ ਵਸੇ ਸਾਰੇ ਅਰਮਾਨ ਵੀ ਮੁੱਕ ਗਏ,
ਮੇਰੇ ਯਾਰ ਨੇ ਨਾ ਕੀਤੀ ਕਦਰ ਮੇਰੀ ਯਾਰੀ ਦੀ,
ਅਸੀਂ ਉਸ ਨੂੰ ਮਨਾਉਣ ਲਈ
ਉਸਦੇ ਕਦਮਾਂ ਵਿੱਚ ਝੁੱਕ ਗਏ,
ਉਹ ਬਾਜ ਨਾ ਆਇਆ
ਵਾਰ ਵਾਰ ਅਜ਼ਮਾਵਣ ਤੋ ਮੈਨੂੰ,
ਅਸੀਂ ਆਪਣੇ ਪਿਆਰ ਦੇ ਇਮਤਿਹਾਨ
ਦਿੰਦੇ ਦਿੰਦੇ ਪੂਰੇ ਟੁੱਟ ਗਏ,