|
#1
|
||||
|
||||
|
ਚਾਹਤ ਸੀਂ ਵੱਧ ਪਾਉਣੇ ਦੀ ਵਤਨੋ ਦੁਰ ਹਾ ਆ ਬੈਠੇ,
ਪੱਕਾ ਪਾਉਣ ਦੀ ਖਾਤਿਰ ਕੱਚਾ ਘਰ ਵੀ ਢਾਹ ਬੈਠੇ !!!........... ਹਾਸਿਲ ਕਰਨ ਮੁਹੱਬਤ ਆਏ ਸੀਂ ਅਸੀਂ ਗੈਰਾ ਦੀ, ਆਪਣਿਆ ਦਾ ਪਿਆਰ ਵੀ ਹੱਥੋ ਅਸੀਂ ਗੁਆਬੈਠੇ !!!. ਚਾਹਤ ਸੀਂ ਸਹਾਂਰਾਂ ਬਣੂਗਾ ਡਿਗਦੇ ਲੋਕਾ ਦਾ,, ਹੁਣ ਆਪ ਸਹਾਂਰਾਂ ਲੱਭਦਾ ਹਾ ਐਸੀ ਢੋਕਰ ਖਾ ਬੈਠੇ !!!
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following User Says Thank You to kamalthind For This Useful Post: | ||
![]() |
| Thread Tools | Search this Thread |
|
|