
4th July 2009, 09:41 AM
|
 |
Legendary Desi
|
|
Join Date: Jan 2009
Location: $αb ∂є ♥ ¢н
Posts: 7,005
Thanks: 1,043
Thanked 2,607 Times in 808 Posts
|
|
ਅੱਜ ਦਾ ਮੁੱਖਵਾਕ, 4-07-2009
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ ਜੀ ,
ਅੱਜ ਦਾ ਮੁੱਖਵਾਕ ,,, 4/07,2009 ,
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ,,,
ਧਨਾਸਰੀ ਮਹਲਾ ੫ ਘਰੁ ੮ ਦੁਪਦੇ
ੴਸਤਿਗੁਰ ਪ੍ਸਾਦਿ ॥
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕਿ੍ਪਾ ਕਿਰਪਾਲੇ ॥੨॥੧॥੩੨॥
English Translation:
DHANAASAREE, 5th GURU, 8th HOUSE, DU-PADAS: ONE UNIVERSAL CREATOR GOD. BY THE GRACE OF THE TRUE GURU: Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru's Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother's milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||
|