|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਜ਼ਿੰਦਗੀ ਨੂੰ ਪਿਆਰ ਕੀਤਾ ਸੀ ਬਹੁਤ,ਹੁਣ ਮਨੋ ਹੀ ਲਹਿ ਗਈ ਹੈ ਜ਼ਿੰਦਗੀ, ਇਸ ਕਦਰ ਗਮ ਸਹਿ ਗਈ ਹੈ ਜ਼ਿੰਦਗੀ,ਰੋਗ ਬਣ ਕੇ ਰਹਿ ਗਈ ਹੈ ਜ਼ਿੰਦਗੀ,
ਕੁਝ ਨਾ ਸੁਣਿਆ ਕਾਫ਼ਿਲੇ ਦੇ ਸ਼ੋਰ ਚੋਂ,ਸਾਰਾ ਕਿੱਸਾ ਕਹਿ ਗਈ ਹੈ ਜ਼ਿੰਦਗੀ, ਜ਼ਿੰਦਗੀ ਚ ਇਸਤਰਾਂ ਆਏ ਨੇ ਦੁਖ,ਦੁਖਾਂ ਜੋਗੀ ਰਹਿ ਗਈ ਹੈ ਜ਼ਿੰਦਗੀ, ਜ਼ਿੰਦਗੀ ਨੂੰ ਪਿਆਰ ਕੀਤਾ ਸੀ ਬਹੁਤ,ਹੁਣ ਮਨੋ ਹੀ ਲਹਿ ਗਈ ਹੈ ਜ਼ਿੰਦਗੀ, ਕਿੰਨੀ ਨੇੜੇ ਆ ਗਈ ਹੈ ਮੌਤ ਹੁਣ,ਕਿੰਨੀ ਪਿਛੇ ਰਹਿ ਗਈ ਹੈ ਜ਼ਿੰਦਗੀ, ਐਸਾ ਲਾਇਆ ਰੋਗ ਮੈ ਤਾਂ ਇਸ਼ਕ ਦਾ,ਰਹਿੰਦੀ ਰਹਿੰਦੀ ਰਹਿ ਗਈ ਹੈ ਜ਼ਿੰਦਗੀ,
__________________
ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ, |
| The Following 6 Users Say Thank You to jass_cancerian For This Useful Post: | ||
|
#2
|
||||
|
||||
|
wah wah kya baat hai veer jiiiii
__________________
{Every man dies. Not every man really lives.(BANGER)}
" ਆਸ਼ਕ, ਚੋਰ ਤੇ ਫਕੀਰ ਖੁਦਾ ਤੋਂ ਮੰਗੇ ਘੁੱਪ ਹਨੇਰਾ ਇੱਕ ਲੁਟਾਵੇ,, ਦੂਜ਼ਾ ਲੁੱਟੇ ਤੇ ਤੀਜ਼ਾ ਕਹੇ ਸੱਭ ਕੁੱਛ ਤੇਰਾ" |
|
#3
|
||||
|
||||
|
__________________
ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ, |
|
#4
|
||||
|
||||
|
bahut aachee Ji
__________________
ਭੁੱਲ ਚੁੱਕ ਲਈ ਖਿਮਾ ! ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !! ______________________________________________ ਪੂਰਨ ਜੋਤ ਜਗੈ ਘਟ ਮੈ ਤਬ ਖਾਲਸ ਤਾਹਿ ਨਖਾਲਸ ਜਾਨੋ ॥ (Guru Gobind Singh Sahib, Dasam Granth, 1350). _____________________________________________ |
|
#5
|
||||
|
||||
|
Kya baat hai...Bahut Vadiyaa Hai Ji..
__________________
ਭੁੱਲ ਚੁੱਕ ਲਈ ਖਿਮਾ ! ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !! ______________________________________________ ਪੂਰਨ ਜੋਤ ਜਗੈ ਘਟ ਮੈ ਤਬ ਖਾਲਸ ਤਾਹਿ ਨਖਾਲਸ ਜਾਨੋ ॥ (Guru Gobind Singh Sahib, Dasam Granth, 1350). _____________________________________________ |
|
#6
|
||||
|
||||
|
__________________
ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ, |
|
#7
|
||||
|
||||
|
bahut vadhiyaaa a g....vry nicee
__________________
σн уєѕ ι ∂σ нανє αη αттιтυ∂є вυт у ιтz вσтнєяιηg υ ![]() ![]() |
|
#8
|
||||
|
||||
|
__________________
ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ, |
|
#9
|
||||
|
||||
|
ਜ਼ਿੰਦਗੀ ਨੂੰ ਪਿਆਰ ਕੀਤਾ ਸੀ ਬਹੁਤ,ਹੁਣ ਮਨੋ ਹੀ ਲਹਿ ਗਈ ਹੈ ਜ਼ਿੰਦਗੀ,
bahut vadiya g
__________________
Jo ho Ijazt to Tum Se Ek Bat Poucho'n..? Jo Hum se Ishq Sekha tha wo ab Tum Kis se karte ho...? ♥...Main Tenu Phir Milangi...♥ |
|
#10
|
||||
|
||||
|
bhutttttttt vadia ji........
__________________
|
![]() |
| Thread Tools | Search this Thread |
|
|