|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਰੱਬ ਮਰਨ ਤੇ ਪੁਛੇ ਖਵਾਹਿਸ਼ ਮੇਰੀ, ਮੇਰੀ ਆਖਰੀ ਖਵਾਹਿਸ਼ ਤੂੰ ਹੋਵੇਂ...
ਬੋਲ ਨਾ ਹੋਵੇ ਜ਼ੁਬਾਨ ਕੋਲੋਂ, ਤੇਰੇ ਘਰ ਵੱਲ ਮੇਰਾ ਮੂੰਹ ਹੋਵੇ... ਹੱਥ ਲਾ ਕੇ ਵੇਖੀਂ ਮੇਰੀ ਧੜਕਨ ਨੂੰ, ਮੇਰੇ ਸਾਹ ਵਿਚ੍ਹ ਤੂੰ ਹੀ ਤੂੰ ਹੋਵੇਂ... ਮੰਗਾਂ ਅਗਲੇ ਜਨਮ ਵਿਚ੍ਹ ਤੈਨੂੰ ਹੀ, ਮੇਰਾ ਜਿਸਮ ਤੇ ਤੇਰੀ ਰੂਹ ਹੋਵੇ...!! |
|
#2
|
||||
|
||||
bohut hi sohne lafaz ne ji, bohut ache.... wahhhh
__________________
°ღ•ਸਾਡਾ ਤਾਂ ਰੱਬ ਵੀ ਉਹੀ ਤੇ ਯਾਰ ਵੀ ਉਹੀ•ღ° |
|
#3
|
||||
|
||||
|
thnx Mannat g....
|
![]() |
| Thread Tools | Search this Thread |
|
|