|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਮੁੱਖਵਾਕ26/08/2009 ੴ ਸਤਿਗੁਰ ਪ੍ਰਸਾਦਿ॥ ਟੋਡੀ ਮਹਲਾ੫॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ॥ਡੀਹਰ ਨਿਆਈ ਮੋਹਿ ਫਾਕਿਓਰੇ॥ਰਹਾਉ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈਪਾਇਓ ਰੇ॥ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ॥੧॥ ਵਿਆਖਿਆ- ਹੇ ਭਾਈ!ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ।ਇਸ ਹਿਰਦੇ ਨੂੰ ਮਹਾਰਾਜ ਪ੍ਰਭੂ ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮੰਗਦਾ ਰਹਿੰਦਾ ਹੈ,ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
__________________
![]() ![]() ![]() |
| The Following 3 Users Say Thank You to » Kaur_Rules « For This Useful Post: | ||
|
#2
|
||||
|
||||
|
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ||
__________________
σн уєѕ ι ∂σ нανє αη αттιтυ∂є вυт у ιтz вσтнєяιηg υ ![]() ![]() |
|
#3
|
||||
|
||||
|
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ........
__________________
ਭੁੱਲ ਚੁੱਕ ਲਈ ਖਿਮਾ ! ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !! ______________________________________________ ਪੂਰਨ ਜੋਤ ਜਗੈ ਘਟ ਮੈ ਤਬ ਖਾਲਸ ਤਾਹਿ ਨਖਾਲਸ ਜਾਨੋ ॥ (Guru Gobind Singh Sahib, Dasam Granth, 1350). _____________________________________________ |
![]() |
| Thread Tools | Search this Thread |
|
|