|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਮਿੱਟਦੀ ਰਾਤ ਦੇ ਦੀਵੇ ਵਾਂਗੂ.......
ਦੇਕੇ ਰੋਸ਼ਨੀ "ਮੈਂ" ਵੀ ਮੁੱਕ ਜਾਣਾ.... ਤਿੜਕੇ ਘੜੇ ਦੇ ਪਾਣੀ ਵਾਂਗੂ...... ਬੁੰਦ ਬੁੰਦ ਕਰਕੇ ਸੁੱਕ ਜਾਣਾ...... ਕੁਝ ਕਹਿ ਜਾਣੇ ਰਾਜ ਦਿਲਾਂ ਦੇ..... ਕੁਝ ਨਾਲ ਵੀ ਲੈਕੇ ਤੁੱਰ ਜਾਣਾ... ਖੁੱਸ਼ ਹੋਣਾ ਕਇਆਂ ਨੇ... ਸ਼ਾਇਦ ਰੋਣ ਗਈਆਂ ਕੁਝ ਅਖੀਆਂ ਵੀ.... ਪਰ ਨਾਂ ਚਾਹੰਦੇ ਉਨ੍ਹਾਂ ਅਖੀਆਂ ਨੂੰ.... ਤੋਫਾ਼ ਹੰਝੂਆਂ ਦਾ ਦੇਕੇ ਤੁੱਰ ਜਾਣਾ.......... ਫ਼ੇਰ ਬਹਿ ਕੇ ਕਿਸੇ ਨੇ ਤਾਰਿਆਂ ਹੇਠ.... ਸੋਚਣਾ .....ਕਦੇ ਲੈਣਾ ਸ਼ਾਇਦ ਨਾਂ ਮੇਰਾ..... ਪਰ 'ਮੈਂ" ਦੂਰ ਬੜੀ ਏਸ ਦੂਨਿਆ ਤੋਂ.... ਅਖਿਰ ਮਾਰ ਓਡਾਰੀ ਫ਼ੁਰ ਜਾਣਾ...
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
|
#2
|
||||
|
||||
|
very good je..................................
__________________
SABKA MALIK EK HAI
|
![]() |
| Thread Tools | Search this Thread |
|
|