|
#1
|
|||
|
|||
|
ਕਦੇ ਕਹਿ ਕੇ ਸਰਦਾਰ ਨਈ ਕਹਾਈਦਾ...
ਪੀਜ਼ਾ ਮੱਕੀ ਦੀ ਰੋਟੀ ਵਾਲਾ,, ਸਰੋਂ ਦੇ ਸਾਗ ਦੀ ਸੌਸ ਨਾਲ ਖਾਈਦਾ... ਜੂਸ,ਕੌਫ਼ੀਆਂ ਸਾੰਨੂ ਪੱਚਦੀਆਂ ਨਈ,, ਛੰਨਾ ਲੱਸੀ ਦਾ ਮੂੰਹ ਨੂੰ ਲਾਈਦਾ... ਟਕੀਲਾ,ਵੋਡਕਾ ਨੂੰ ਅਸੀਂ ਜਾਣਦੇ ਨਈ,, ਰੂੜੀ ਮਾਰਕਾ ਚੋਂ ਲੰਡੂ ਜਿਹਾ ਪਾਈਦਾ... ਸਾੰਨੂ ਕਾਰਾਂ ਮਿਹੰਗੀਆਂ ਸੌਹੰਦਿਆਂ ਨਈ,, ਘੋੜੀ ਵਲੈਤੀ ਤੇ ਸਵਾਰ ਹੋ ਕੇ ਆਈਦਾ... ਗਿੱਧਾ,ਭੰਗੜਾ,ਬੋਲੀਆਂ ਰੂਹ ਸਾਡੀ,, ਆਪ ਨੱਚੀਦਾ,ਸੱਬ ਨੂੰ ਨਚਾਈਦਾ... ਅਸੀਂ ਸੋਹਨਿਆਂ ਨਾਲ ਯਾਰੀ ਨਈ ਲਾਉੰਦੇ,, ਯੱਮ ਕੋਲੋਂ ਜੱਟੀ ਹੀਰੇ ਨੂੰ ਕੱਢ ਲਿਆਈਦਾ... ਓਏ ਅਸੀਂ ਲੰਮੀਆਂ ਕਹਾਣੀਆਂ ਨਈ ਪਾਉੰਦੇ,, ਵੈਰੀ ਬੰਦੂਕਾਂ ਨਾਲ ਚੁੱਪ ਕਰਾਈਦਾ... ਰੋਹਬ ਤਾਂ ਸਾਡਾ ਮੰਨਦੀ ਇਹ ਦੁਨੀਆ ਸਾਰੀ,, ਕਦੇ ਕਹਿ ਕੇ ਸਰਦਾਰ ਨਈ ਕਹਾਈਦਾ... |
|
#2
|
||||
|
||||
|
ਵਧੀਆ ਜੀ
__________________
ਸਾਰੀ ਉਮਰ ਨੀ ਦੇ ਸਕਦੇ ਪੁੱਤ ਕਰਜੇ ਮਾਵਾਂ ਦੇ ![]() www.ranjeet-jeeti29.webs.com ਤੇਰੇ ਪਰਾ ਚ ਰਹਿਣੀ ਜਦ ਤਕ ਉਡਾਣ ਬਾਕੀ,ਰਹਿੰਣੇ ਨੇ ਉਦੋ ਤੀਕਰ ਇਹ ਇਮਤਿਹਾਨ ਬਾਕੀ | ਦੇਖੀ ਤੁ ਕਿਥੇ ਹਾਲੇ ਮੇਰੀ ਸ਼ੌਕ ਦੀ ਬਲੰਦੀ,ਅਕਾਸ਼ ਮੁੱਕ ਗਿਆ ਹੈ ਹਾਲੇ ਉਡਾਣ ਬਾਕੀ,| |
|
#3
|
||||
|
||||
|
very gud ji....
__________________
ਨਬਜ਼ ਵੇਖਣ ਲਈ ਨਜ਼ਮਾਂ ਰੱਖੀਆਂ ਟੀਕੇ ਲਾਏ ਰੁਬਾਈਆਂ ਦੇ, ਖੇਤਾਂ ਦੇ ਵਿੱਚ ਪਾ ਲਈ ਕੁੱਲੀ ਸ਼ਾਇਰੀ ਦਿਆਂ ਸ਼ੁਦਾਈਆਂ ਨੇ, ਇਸ਼ਕੇ ਦਿਆਂ ਮਰੀਜ਼ਾ ਦੇ ਲਈ ਰੱਖੀਆਂ ਖਾਸ ਦਵਾਈਆਂ ਨੇ... ![]() |
|
#4
|
|||
|
|||
|
good g
|
![]() |
| Thread Tools | Search this Thread |
|
|