|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ੳਹਨਂ ਅਪਣਾ ਦਿਲ ਕਦੇ ਦਿੱਤਾ ਨਹੀਂ
ਅਸੀਂ ਹੋਰਾਂ ਤੋਂ ਕਦੇ ਦਿਲ ਲਿਆ ਹੀ ਨਹੀਂ ੳਹਨਾਂ ਸਾਨੂੰ ਅਪਣਾ ਕਦੇ ਮੰਨਿਆ ਹੀ ਨਹੀਂ ਤੇ ਅਸੀ ਹੋਰਾਂ ਨੂੰ ਅਪਣਾ ਕਦੇ ਕਿਹਾ ਹੀ ਨਹੀਂ ੳਹਨੇ ਸਾਨੂੰ ਅਪਣੇ ਦਰ ਕਦੇ ਖੜਨ ਨਹੀਂ ਦਿੱਤਾ ਤੇ ਮੈਂ ਹੋਰਾਂ ਦੇ ਦਰ ਕਦੇ ਗਿਆ ਹੀ ਨਹੀਂ ੳਹਦੇ ਇਸ਼ਕ ਚ ਐਸਾ ਉਲਝਿਆ ਕਿ ਹੋਰਾਂ ਦੇ ਚੱਕਰਾਂ ਚ ਕਦੇ ਪਿਆ ਹੀ ਨਹੀਂ ....
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
|
#2
|
|||
|
|||
|
kaim aa
|
![]() |
| Thread Tools | Search this Thread |
|
|