|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਪਤਝੜ ਦੀ ਇੱਕ ਸ਼ਾਮ ਸੁਨਹਿਰੀ,ਪੱਤਾ ਪੱਤਾ ਝੜਦਾ ਹੈ।
ਚੁੱਪ ਚਪੀਤੇ ਚਿਹਰਾ ਤੇਰਾ,ਯਾਦਾਂ ਵਿੱਚ ਆ ਵੜਦਾ ਹੈ। ਹਰ ਐਸੀ ਪਤਝੜ ਮਗਰੋਂ,ਕੁਝ ਅੰਦਰ ਮੇਰੇ ਸੜਦਾ ਹੈ। ਲੰਘਿਆ ਹੋਇਆ ਕੱਲ੍ਹ ਮੇਰਾ,ਫਿਰ ਵਰਤਮਾਨ ਹੋ ਖੜ੍ਹਦਾ ਹੈ।
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
|
#2
|
|||
|
|||
|
nice one
|
|
#3
|
||||
|
||||
|
ਲੰਘਿਆ ਹੋਇਆ ਕੱਲ੍ਹ ਮੇਰਾ,ਫਿਰ ਵਰਤਮਾਨ ਹੋ ਖੜ੍ਹਦਾ ਹੈ।
nice vere bahut hi wadiya
__________________
"ਰਿਹਾ ਨਾ ਯਕੀਨ ਤੇਰੀ ਦਲੀਲ ਉੱਤੇ"
"ਝੂਠੀ ਮੂਠੀ ਦੀ ਇਹ ਸਫਾਈ ਰਹਿਣ ਦੇ" |
|
#4
|
||||
|
||||
|
bahut wadiya 22 ji
__________________
{Every man dies. Not every man really lives.(BANGER)}
" ਆਸ਼ਕ, ਚੋਰ ਤੇ ਫਕੀਰ ਖੁਦਾ ਤੋਂ ਮੰਗੇ ਘੁੱਪ ਹਨੇਰਾ ਇੱਕ ਲੁਟਾਵੇ,, ਦੂਜ਼ਾ ਲੁੱਟੇ ਤੇ ਤੀਜ਼ਾ ਕਹੇ ਸੱਭ ਕੁੱਛ ਤੇਰਾ" |
![]() |
| Thread Tools | Search this Thread |
|
|