|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ ਅੱਜ ਦਾ ਮੁੱਖਵਾਕ 19.03.2010 ਸ਼ੁਕਰਵਾਰ ੬ ਚੇਤ (ਸੰਮਤ ੫੪੨ ਨਾਨਕਸ਼ਾਹੀ) ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ (ਅੰਗ ੬੯੨) ਪੰਜਾਬੀ ਵਿਚ ਵਿਆਖਿਆ- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ । ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ ।੧। ਹੇ ਸੰਤ ਜਨੋ ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ?।੧।ਰਹਾਉ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
__________________
![]() ![]() ![]() |
| The Following 2 Users Say Thank You to » Kaur_Rules « For This Useful Post: | ||
|
#2
|
||||
|
||||
|
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
__________________
Hamne to apppne liye koi dua tak na mangi thi,,,,,,,,
kiski duaon ka asar hua hai is muqam ne btaa diya................. ''Sukkeya Bullan te hi Hundian ne Mithian Gallan...'' ''Pyaas Jad Buj Jaye Tan Aksar...'' ''Lehzey Badal Jande Ne...!!!! |
|
#3
|
||||
|
||||
|
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
__________________
ਛੋਟੀ ਉਮਰ ਨਿਆਣੀ ਦੇ ਵਿਚ ਮੋਹ ਛੇਤੀ ਪੈ ਜਾਂਦਾ .,..
ਜਿਸਨੂੰ ਸ਼ਾਯਰ ਇਸ਼ਕ਼ ਆਖਦੇ ਉਹ ਛੇਤੀ ਪੈ ਜਾਂਦਾ.,... |
|
#4
|
||||
|
||||
|
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
__________________
ਪੈਰਾ ਚ ਲੱਗਿਆ ਕੰਢਾ ਨਹੀ ਮਾਣ ਹੁੰਦਾ
ਤੂੰ ਤਾ ਕਮਲੀਏ ਦਿਲ ਤੇ ਠੋਕਰ ਮਾਰ ਗਈ |
![]() |
| Thread Tools | Search this Thread |
|
|