|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ ਲਿਆ, ਸਾਡਾ ਦਿੱਤਾ ਫੁੱਲ ਵੀ ਓਹਪੈਰਾਂ ਦੇ ਹੇਠਾਂ ਰੋਲ਼ਦੇ ਰਹੇ। ਅਸੀਂ ਓਹਨਾਂ ਦੇ ਬੋਲਾਂ ਨੂੰ ਸੌਗ਼ਾਤ ਸਮਝ ਕੇ ਚੁਣਦੇ ਰਹੇ, ਹਰ ਸੌਗ਼ਾਤ ਓਹ ਸਾਡੀ ਨੂੰ ਬਸ ਚੰਦ ਸਿੱਕਿਆਂ ਨਾਲ਼ ਤੋਲਦੇ ਰਹੇ। ਸੱਦਿਆ ਸੀ ਓਹਨਾਂ ਨੇ ਸਾਨੂੰ ਸਭ ਗੁੱਸੇ ਗਿਲੇ ਮਿਟਾਵਣ ਲਈ, ਪਰ ਕੁਝ ਐਸਾ ਹੋਇਆ ਕਿ ਅਸੀਂ ਸੁਣਦੇ ਰਹੇ ਓਹ ਬੋਲਦੇ ਰਹੇ। ਅਸੀਂ ਹਰ ਇੱਕ ਸ਼ੈਅ ਜੋ ਓਹਨਾਂ ਦੀ ਨੂੰ ਰੱਬ ਵਾਂਗਰਾਂ ਪੂਜਦੇ ਰਹੇ, ਓਹ ਹਰ ਇੱਕ ਸ਼ੈਅ ਜੋ ਸਾਡੀ ਸੀ, ਨੂੰ ਪੈਰਾਂ ਹੇਠ ਮਧੇਲ਼ਦੇ ਰਹੇ। ਪਹਿਲਾਂ ਸਾਡੇ ਦਿਲ ਸ਼ੀਸ਼ੇ ਨੂੰ ਓਹਨਾਂ ਟੁਕੜੇ ਟੁਕੜੇ ਕਰ ਸੁੱਟਿਆ, ਫਿਰ ਟੁੱਟੇ ਹੇਏ ਟੁਕੜਿਆਂ ਨੂੰ ਓਹ ਪੋਟਿਆਂ ਨਾਲ਼ ਫਰੋਲ਼ਦੇ ਰਹੇ।
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following 2 Users Say Thank You to kamalthind For This Useful Post: | ||
|
#2
|
||||
|
||||
|
gud........!
|
|
#3
|
||||
|
||||
|
bahut vadiya kamal 22
__________________
|
|
#4
|
||||
|
||||
|
ਸਿਰੇ ਦੀ ਕਵਿਤਾ ,, ਬਹੁਤ ਵਧੀਅ ਜੇ
__________________
ਸਾਰੀ ਉਮਰ ਨੀ ਦੇ ਸਕਦੇ ਪੁੱਤ ਕਰਜੇ ਮਾਵਾਂ ਦੇ ![]() www.ranjeet-jeeti29.webs.com ਤੇਰੇ ਪਰਾ ਚ ਰਹਿਣੀ ਜਦ ਤਕ ਉਡਾਣ ਬਾਕੀ,ਰਹਿੰਣੇ ਨੇ ਉਦੋ ਤੀਕਰ ਇਹ ਇਮਤਿਹਾਨ ਬਾਕੀ | ਦੇਖੀ ਤੁ ਕਿਥੇ ਹਾਲੇ ਮੇਰੀ ਸ਼ੌਕ ਦੀ ਬਲੰਦੀ,ਅਕਾਸ਼ ਮੁੱਕ ਗਿਆ ਹੈ ਹਾਲੇ ਉਡਾਣ ਬਾਕੀ,| |
|
#5
|
||||
|
||||
|
Quote:
__________________
ਨਬਜ਼ ਵੇਖਣ ਲਈ ਨਜ਼ਮਾਂ ਰੱਖੀਆਂ ਟੀਕੇ ਲਾਏ ਰੁਬਾਈਆਂ ਦੇ, ਖੇਤਾਂ ਦੇ ਵਿੱਚ ਪਾ ਲਈ ਕੁੱਲੀ ਸ਼ਾਇਰੀ ਦਿਆਂ ਸ਼ੁਦਾਈਆਂ ਨੇ, ਇਸ਼ਕੇ ਦਿਆਂ ਮਰੀਜ਼ਾ ਦੇ ਲਈ ਰੱਖੀਆਂ ਖਾਸ ਦਵਾਈਆਂ ਨੇ... ![]() |
|
#6
|
||||
|
||||
|
nice poetry kamal bai
__________________
GRAPHIC AND WEB DESIGNER ![]() |
|
#7
|
||||
|
||||
|
Very touching, too gud KAMAL,
__________________
ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ, |
|
#8
|
||||
|
||||
|
ki haal je
![]() ![]() ![]()
|
![]() |
| Thread Tools | Search this Thread |
|
|