|
#1
|
||||
|
||||
|
ਲੁੱਟਿਆ ਏ ਕੁਝ ਮੈੰਨੂ ਮੇਰੇ ਆਪਣੇ ਨਸੀਬਾਂ ਨੇ,
ਬਾਕੀ ਮੈੰਨੂ ਲੁੱਟਿਆ ਏ ਏਥੇ ਰੂਹ ਦੇ ਸ਼ਰੀਕਾਂ ਨੇ, ਦਿਲਾਂ ਵਾਲੀ ਖੇਡ ਸਾਰੀ ਸਾਡੇ ਹੁਣ ਸਮਝ ਚ ਆਈ, ਬਣੇ ਰਹੇ ਅਸੀਂ ਐਵੇਂ ਹੀ ਅੱਜ ਤੀਕਰ ਸਾਂ ਸ਼ੁਦਾਈ, ਲੋਕੀਂ ਸੱਜਣ ਉਹ ਮੰਗਦੇ ਜੋ ਦਿਲ ਤੋੜ ਕੇ ਤੁਰ ਜਾਵਣ, ਵਾਂਗ ਪਾਣੀਆਂ ਭੁੱਲ ਕੇ ਪੁਲ ਜੋ ਮੁੜ ਕੇ ਨਾ ਆਵਣ, ਪੱਥਰ ਦਿਲਾਂ ਤੋਂ ਐਵੇਂ ਝੂਠੀ ਆਸ ਲਗਾ ਬੈਠੇ, ਜੋ ਸਾੰਨੂ ਤੱਕਣਾ ਚਾਹੁੰਦੇ ਨਾ ਅਸੀਂ ਉਹਨਾ ਨੂੰ ਚਾਹ ਬੈਠੇ, ਆਖਰ ਇੱਕ ਦਿਨ ਜਦ ਉਹ ਮੇਰੀ ਕਬਰ ’ਤੇ ਆਵਣਗੇ, ਇੱਕ ਵਾਰ ਉਹ ਮੇਰੀ ਸੂਰਤ ਤੱਕਣਾ ਚਾਹਵਣਗੇ, ਕਬਰ ਮੇਰੀ ’ਤੇ ਬਾਲਣਗੇ ਉਦੋਂ ਦੀਵੇ ਅੱਖੀਆਂ ਦੇ ਦੱਸਣਗੇ ਮੈੰਨੂ ਕਿੰਝ ਸਾਂਭ ਉਹਨਾਂ ਵੀ ਯਾਦਾਂ ਰੱਖੀਆਂ ਨੇ, ਓਸ ਵਕਤ ਨਾ ਪੈਣ ਮੁੱਲ ਓਹਦੇ ਹੰਝੂ ਖਾਰਿਆਂ ਦਾ, ਇਹੀ ਹੋਣਾ ਸਬੂਤ 'ਵਿਸ਼ੂ' ਲਈ ਇਸ਼ਕ ਚ ਹਾਰਿਆਂ ਦਾ
__________________
udte parindo ko koi qaid nahi kar sakta
jo apne hote hain wo khud hi loat aate hain.....!!! |
|
#2
|
||||
|
||||
|
niceeeeeee ji.........
__________________
╚► Don't let the world change your smile ![]() Use your smile to change the world !!! ◄╝![]() |
|
#3
|
||||
|
||||
|
Yaar tu te att kar dinda hai likh k
22 tere sare shyari bahut hi jiyada att hundi hai
__________________
{Every man dies. Not every man really lives.(BANGER)}
" ਆਸ਼ਕ, ਚੋਰ ਤੇ ਫਕੀਰ ਖੁਦਾ ਤੋਂ ਮੰਗੇ ਘੁੱਪ ਹਨੇਰਾ ਇੱਕ ਲੁਟਾਵੇ,, ਦੂਜ਼ਾ ਲੁੱਟੇ ਤੇ ਤੀਜ਼ਾ ਕਹੇ ਸੱਭ ਕੁੱਛ ਤੇਰਾ" |
|
#4
|
|||
|
|||
|
22 nazara aa gya pooai kaim cheez likhi ae
|
![]() |
| Thread Tools | Search this Thread |
|
|