|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ, ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ, ਜੁਆਨੀ ਵਿੱਚ ਇਸ਼ਕੇ ਤੋਂ ਭਾਗਾਂ ਵਾਲਾ ਬੱਚਦਾ, ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਗੱਭਰੂ ਨੂੰ ਮਾਣ ਹੁੰਦਾ ਡੌਲਿਆਂ ਦੇ ਜ਼ੋਰ ਦਾ, ਰੱਬ ਨਾਲੋਂ ਜੱਟ ਨੂੰ ਭਰੋਸਾ ੧੨ (ਬਾਰਾਂ) ਬੋਰ ਦਾ, ਕੈਪਟਨ ਅੱਖਵਾਊਂਦਾ ਜੇਹੜਾ ਭੰਗੜੇ 'ਚ ਜੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਤੋਰ ਤੋਂ ਪਛਾਣ ਹੁੰਦੀ ਗਿੱਧਿਆਂ ਦੀ ਰਾਣੀ ਦੀ, ਆਕੜਾਂ ਦੀ ਭਰੀ ਲੋਕੋ ਟਿੱਚ ਨਹੀਂ ਜਾਣੀਦੀ ਤੁਰਦੀ ਦਾ ਘੱਗਰਾ ਵੀ ਨਾਲ ਨਾਲ ਨੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਵਿਹਲੜਾਂ ਬੇਕਾਰਾਂ ਦੀ ਨਾ ਬਾਤ ਕੋਈ ਪੁੱਛਦਾ . ਅਣਖਾਂ ਸੁਆਲ ਹੁੰਦਾ ਵੈਲੀਆਂ ਦੀ ਮੁੱਛ ਦਾ, ਟੁੱਟ ਜਾਵੇ ਨਸ਼ਾ ਫ਼ੇਰ ਅਮਲੀ ਨਾ ਬੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਲਗਦੇ ਨੇ ਮੇਲੇ ਘੜੀ ਖੁਸ਼ੀਆਂ ਦੀ ਆਈ ਹੋਵੇ, ਕੱਠਿਆਂ ਨੇ ਬਹਿ ਕੇ ਕਿਤੇ ਮਹਿਫ਼ਲ ਸਜਾਈ ਹੋਵੇ, ਪੀਣ ਦਾ ਨਜ਼ਾਰਾ ਜੇ ਗਲਾਸ ਹੋਵੇ ਕੱਚ ਦਾ.
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following 2 Users Say Thank You to kamalthind For This Useful Post: | ||
|
#2
|
||||
|
||||
|
nice jiii
__________________
pReEt |
|
#3
|
||||
|
||||
![]() ![]()
__________________
Ki padiye ehna Kitaaban nu Har safe te OHDA Hi didaar hove Ik ik Akhar te RAAT beet jandi "Gurjeet"Kise nu na eh chandra PYAR hove |
|
#4
|
||||
|
||||
|
ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ
ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ ਜੁਆਨੀ ਵਿੱਚ ਇਸ਼ਕੇ ਤੋਂ ਭਾਗਾਂ ਵਾਲਾ ਬੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਗੱਭਰੂ ਨੂੰ ਮਾਣ ਹੁੰਦਾ ਡੌਲਿਆਂ ਦੇ ਜ਼ੋਰ ਦਾ ਰੱਬ ਨਾਲੋਂ ਜੱਟ ਨੂੰ ਭਰੋਸਾ (ਬਾਰਾਂ) ਬੋਰ ਦਾ ਕੈਪਟਨ ਅੱਖਵਾਊਂਦਾ ਜੇਹੜਾ ਭੰਗੜੇ 'ਚ ਜੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਤੋਰ ਤੋਂ ਪਛਾਣ ਹੁੰਦੀ ਗਿੱਧਿਆਂ ਦੀ ਰਾਣੀ ਦੀ ਆਕੜਾਂ ਦੀ ਭਰੀ ਲੋਕੋ ਟਿੱਚ ਨਹੀਂ ਜਾਣੀਦੀ ਤੁਰਦੀ ਦਾ ਘੱਗਰਾ ਵੀ ਨਾਲ ਨਾਲ ਨੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਵਿਹਲੜਾਂ ਬੇਕਾਰਾਂ ਦੀ ਨਾ ਬਾਤ ਕੋਈ ਪੁੱਛਦਾ ਅਣਖਾਂ ਸੁਆਲ ਹੁੰਦਾ ਵੈਲੀਆਂ ਦੀ ਮੁੱਛ ਦਾ ਟੁੱਟ ਜਾਵੇ ਨਸ਼ਾ ਫ਼ੇਰ ਅਮਲੀ ਨਾ ਬੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਲਗਦੇ ਨੇ ਮੇਲੇ ਘੜੀ ਖੁਸ਼ੀਆਂ ਦੀ ਆਈ ਹੋਵੇ ਕੱਠਿਆਂ ਨੇ ਬਹਿ ਕੇ ਕਿਤੇ ਮਹਿਫ਼ਲ ਸਜਾਈ ਹੋਵੇ ਪੀਣ ਦਾ ਨਜ਼ਾਰਾ ਜੇ ਗਲਾਸ ਹੋਵੇ ਕੱਚ ਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ
__________________
MirroR iS fAkE likE giRLs
|
|
#5
|
||||
|
||||
![]() ![]() ![]() ![]() ![]() ![]() : clap2:hahaha sachi gal aa 22ji ..,ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ __________________
__________________
![]() . . . ਓਹੀ ਸੋਹਣੀ ,ਓਸੇ ਮੋੜ ਤੇ ,ਉਨਾਂ ਈਂ ਕੁੜੀਆਂ ਨਾਲ ਖੜੀ ਪਰ ਓਦੋਂ ਸਨ ਕਾਲਿਆਂ ਵੰਗਾ,ਪਾ ਅੱਜ ਚੂੜਾ ਲਾਲ ਖੜੀ..,. |
|
#6
|
||||
|
||||
|
Sahi kiha bai
ਛੜਿਆਂ de ghar moordi na koi langdi
__________________
![]() BAPU ਜਿਉਦਾ ਰਹੇ ਨੋਟਾਂ ਦੀ MACHINE ਵਰਗਾ, TOP ਦੀਆਂ ਕੁੜੀਆਂ ਦੇ ਆਉਣ ਰਿਸ਼ਤੇ, MUNDA ਅੱਡੇ ਨਾਲ ਲਗਦੀ ਜਮੀਣ ਵਰਗਾ..... |
|
#7
|
||||
|
||||
|
bhut nice aa mitra
__________________
![]() pareshan nhi hunda "BhAtiA" zindgi diya thokraan to, naam WAHEGURU da leke sambhalan di aadat eh mainu.... ![]() |
|
#8
|
|||
|
|||
|
Nyccccc
|
|
#9
|
||||
|
||||
|
nycccc
__________________
![]() pareshan nhi hunda "BhAtiA" zindgi diya thokraan to, naam WAHEGURU da leke sambhalan di aadat eh mainu.... ![]() |
|
#10
|
||||
|
||||
ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ,ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ, ਜੁਆਨੀ ਵਿੱਚ ਇਸ਼ਕੇ ਤੋਂ ਭਾਗਾਂ ਵਾਲਾ ਬੱਚਦਾ, ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਗੱਭਰੂ ਨੂੰ ਮਾਣ ਹੁੰਦਾ ਡੌਲਿਆਂ ਦੇ ਜ਼ੋਰ ਦਾ, ਰੱਬ ਨਾਲੋਂ ਜੱਟ ਨੂੰ ਭਰੋਸਾ ੧੨ (ਬਾਰਾਂ) ਬੋਰ ਦਾ, ਕੈਪਟਨ ਅੱਖਵਾਊਂਦਾ ਜੇਹੜਾ ਭੰਗੜੇ 'ਚ ਜੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਤੋਰ ਤੋਂ ਪਛਾਣ ਹੁੰਦੀ ਗਿੱਧਿਆਂ ਦੀ ਰਾਣੀ ਦੀ, ਆਕੜਾਂ ਦੀ ਭਰੀ ਲੋਕੋ ਟਿੱਚ ਨਹੀਂ ਜਾਣੀਦੀ ਤੁਰਦੀ ਦਾ ਘੱਗਰਾ ਵੀ ਨਾਲ ਨਾਲ ਨੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਵਿਹਲੜਾਂ ਬੇਕਾਰਾਂ ਦੀ ਨਾ ਬਾਤ ਕੋਈ ਪੁੱਛਦਾ . ਅਣਖਾਂ ਸੁਆਲ ਹੁੰਦਾ ਵੈਲੀਆਂ ਦੀ ਮੁੱਛ ਦਾ, ਟੁੱਟ ਜਾਵੇ ਨਸ਼ਾ ਫ਼ੇਰ ਅਮਲੀ ਨਾ ਬੱਚਦਾ ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਲਗਦੇ ਨੇ ਮੇਲੇ ਘੜੀ ਖੁਸ਼ੀਆਂ ਦੀ ਆਈ ਹੋਵੇ, "ਜਗਮੋਹਣ" ਕੱਠਿਆਂ ਨੇ ਬਹਿ ਕੇ ਕਿਤੇ ਮਹਿਫ਼ਲ ਸਜਾਈ ਹੋਵੇ, ਪੀਣ ਦਾ ਨਜ਼ਾਰਾ ਜੇ ਗਲਾਸ ਹੋਵੇ ਕੱਚ ਦਾ ..... |
![]() |
| Thread Tools | Search this Thread |
|
|