|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਸ਼ਿਕਵਾ ਨੀ ਸਾੰਨੂ ਕੋਈ ਆਪਣੇ ਬੇਗਾਨਿਆ ਤੇ,
ਜੇ ਹੈ ਕੋਈ ਗਿਲਾ ਤਾਂ ਹੂੰਝ ਗਏ ਨਿਸ਼ਾਨਿਆ ਤੇ, ਹਾਸਿਲ ਕਰਨ ਦੀ ਜਿਸ ਨੂੰ ਮੁੱਦਤਾਂ ਤੋਂ ਰੀਝ ਸੀ, ਮੰਜਿਲ ਕਰੀਬ ਸੀ ਪਰ ਮਾੜੇ ਨਸੀਬ ਸੀ.... ਕੋਹੀਨੂਰ ਸਮਝ ਬੈਠੇ ਪਥਰਾਂ ਦੇ ਟੁਕੜਿਆਂ ਨੂੰ, ਰੱਬ ਵਾਂਗ ਪੂਜਦੇ ਰਹੇ ਕਾਗਜ ਦੇ ਪੁਤਲਿਆਂ ਨੂੰ, ਫ਼ੁੱਲ ਸਮਝ ਕੇ ਉਗਾ ਲਏ ਕੰਡਿਆਂ ਦੇ ਬੀਜ ਸੀ, ਮੰਜਿਲ ਕਰੀਬ ਸੀ ਪਰ ਮਾੜੇ ਨਸੀਬ ਸੀ...... ਕਹਿੰਦੇ ਸੀ ਜੋ ਲਿਖੇ ਹਾਂ ਮਥੇ ਤੇ ਲੀਕਾ ਵਾੰਗੂ, ਪੱਕੀਆਂ ਜੁਬਾਨਾ ਵਾਲੇ ਬਦਲੇ ਤਰੀਕਾਂ ਵਾੰਗੂ, ਉਨ੍ਹਾ ਦਾ ਇੰਝ ਬਦਲਣਾ ਲਗਿਆ ਅਜੀਬ ਸੀ, ਮੰਜਿਲ ਕਰੀਬ ਸੀ ਪਰ ਮਾੜੇ ਨਸੀਬ ਸੀ......... ਅਸੀਂ ਹੋਂਸਲੇ ਜਿਨ੍ਹਾ ਦੇ ਡੂੰਘੇ ਪਾਣੀਆ ਚ ਆ ਗਏ, ਸਾਨੂੰ ਛੱਡ ਕਿ ਇਕੱਲੇ ਹਥਾਂ ਚੋਂ ਹਥ ਛੁਡਾ ਗਏ, ਸਾਡੇ ਲਈ ਜਿਹੜੇ ਇੱਕ ਦਿਨ ਬਹੁਤੇ ਅਜੀਜ ਸੀ, ਮੰਜਿਲ ਕਰੀਬ ਸੀ ਪਰ ਮਾੜੇ ਨਸੀਬ ਸੀ..
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following User Says Thank You to kamalthind For This Useful Post: | ||
|
#2
|
||||
|
||||
|
vadia ji.....
__________________
╚► Don't let the world change your smile ![]() Use your smile to change the world !!! ◄╝![]() |
|
#3
|
||||
|
||||
|
nice aa
__________________
ਯਾਦ ਤੇਰੀ ਵਿੱਚ ਮੁਕਗੀ ਵੇ ਮੈਂ ਫਿਕਰ ਤੇਰੇ ਵਿੱਚ ਫ਼ਿਕਗੀ ਵੇ ਮੈਂ
ਮਿਠੇ ਗਨੇ ਦੀ ਪੋਰੀ, ਮਾਪੇ ਨਈ ਮਨਦੇ ਲੈਜਾ ਮਲੋਜੋਰੀ..... ![]() |
|
#4
|
||||
|
||||
|
ਮੰਜਿਲ ਕਰੀਬ ਸੀ ਪਰ ਮਾੜੇ ਨਸੀਬ ਸੀ..
bhaji awseome bhut wadia g
__________________
{Every man dies. Not every man really lives.(BANGER)}
" ਆਸ਼ਕ, ਚੋਰ ਤੇ ਫਕੀਰ ਖੁਦਾ ਤੋਂ ਮੰਗੇ ਘੁੱਪ ਹਨੇਰਾ ਇੱਕ ਲੁਟਾਵੇ,, ਦੂਜ਼ਾ ਲੁੱਟੇ ਤੇ ਤੀਜ਼ਾ ਕਹੇ ਸੱਭ ਕੁੱਛ ਤੇਰਾ" |
![]() |
| Thread Tools | Search this Thread |
|
|