|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
|||
|
|||
|
ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ,
ਕਈ ਸਾਨੂੰ ਰੱਬ ਬਾਨਾਈ ਫਿਰਦੇ, ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ, ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ, ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ, ਕਈ ਮੰਗਦੇ ਨੇ ਮੌਤ ਮੇਰੀ ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ !!! |
|
#2
|
|||
|
|||
|
Nyccccccc
|
|
#3
|
||||
|
||||
|
wah ji wah kya bat hai
__________________
![]() BAPU ਜਿਉਦਾ ਰਹੇ ਨੋਟਾਂ ਦੀ MACHINE ਵਰਗਾ, TOP ਦੀਆਂ ਕੁੜੀਆਂ ਦੇ ਆਉਣ ਰਿਸ਼ਤੇ, MUNDA ਅੱਡੇ ਨਾਲ ਲਗਦੀ ਜਮੀਣ ਵਰਗਾ..... |
![]() |
| Thread Tools | Search this Thread |
|
|