|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਮਿਲਦੇ ਰਹਿਨ ਯਾਰ ਤੇਰੇ ਵਰਗੇ ,
ਜੋ ਹਥ ਫੜ ਕੇ ਤੁਰਨਾ ਸਖਾਓਂਦੇ ਨੇ , ਜੇ ਆ ਜਾਵੇ ਟੋਇਆ ਕੋਈ , ਤਾਂ ਡਿਗ ਕੇ ਆਪ ਵਖਓਂਦੇ ਨੇ , ਆ ਜਾਵੇ ਪੈਰ ਕੰਡਿਆਂ ਤੇ ਮੇਰਾ , ਤਾਂ ਦਰਦ ਨਾਲ ਕੁਰਲਾਓਂਦੇ ਨੇ , ਜੇ ਠੇਡਾ ਖਾ ਕੇ ਡਿਗ ਪਵਾਂ , ਤਾਂ ਉਠਾ ਕੇ ਗਲ ਨਾਲ ਲਾਉਂਦੇ ਨੇ , "ਜਗਮੋਹਣ" ਲਗਦੀ ਏ ਯਾਰੀ ਤੇਰੀ , ਜਿਉਂ ਠੰਡੀ ਹਵਾ ਦੇ ਬੁਲੇ ਅਓਂਦੇ ਨੇ ... |
|
#2
|
||||
|
||||
|
bahut wadya ji
__________________
![]() |
|
#3
|
||||
|
||||
|
thanks veer ji...
|
![]() |
| Thread Tools | Search this Thread |
|
|