|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ ਗਿਆ..
ਚੁੱਪ ਰਹੀ ਜਮਾਨੇ ਨਾਲ ਲੜਿਆ ਨਾਂ ਗਿਆ.... ਕਿਵੇਂ ਕਰਦੀ ਉਹ ਪਿਆਰ ਵਾਲੀ ਗੱਲ ??.. ਇਸ਼ਕ-ਸਮੁੰਦਰ ਉਸ ਤੋਂ ਤਰਿਆ ਨਾਂ ਗਿਆ.... ਉਸਦੇ ਨਾਮ ਦਾ ਘਰ ਮੈਂ ਆਪਣੇ ਦਿਲ ਚ’ ਬਣਾਇਆ.. ਸ਼ਾਇਦ ਰਸਤੇ ਤੰਗ ਸੀ ਉਸ ਤੋਂ ਵੜਿਆ ਨਾਂ ਗਿਆ.... ਇਸ ਦੁਨੀਆਂ ਤੋਂ ਚੋਰੀ ਉਸਨੇ ਬਹੁਤ ਸਾਥ ਦਿੱਤਾ.. ਪਰ ਜਮਾਨੇ ਸਾਹਮਣੇ ਹਥ੍ਥ ਮੇਰਾ ਫੜਿਆ ਨਾਂ ਗਿਆ.... ਮੈਂ ਦੇਣਾ ਚਾਹੰਦਾ ਸੀ ਉਸਨੂੰ ਪਿਆਰ ਵਾਲਾ ਚੁਬਾਰਾ.. ਪਰ ਪੌੜੀ ਪਿਆਰ ਵਾਲੀ ਸ਼ਾਇਦ ਉਸ ਤੋਂ ਚੜਿਆ ਨਾਂ ਗਿਆ.... ਕਿਤੇ ਹੰਝੂ ਨਾਂ ਆ ਜਾਣ ਉਸਦੇ ਸੋਹਣੇ ਨੈਣਾਂ ਚ’.. ਇਸੇ ਲਈ "KaMaL" ਤੋਂ ਮਰਿਆ ਨਾਂ ਗਿਆ....
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following 3 Users Say Thank You to kamalthind For This Useful Post: | ||
|
#2
|
||||
|
||||
|
bahut vadiya kamal 22
__________________
|
|
#3
|
||||
|
||||
|
bahut vadhiya ji
__________________
![]() |
|
#4
|
||||
|
||||
|
very nice......
__________________
ItS tHe OnLy LiFe YoU gOt..So YoU gOtTa LiVe It BiG tImE... |
|
#5
|
||||
|
||||
|
Kaint likhia a bai
|
|
#6
|
||||
|
||||
|
ਬਹੁਤ ਵਧੀਆ ਜੀ ਤੁਰੇ ਚਲੋ
__________________
ਸਾਰੀ ਉਮਰ ਨੀ ਦੇ ਸਕਦੇ ਪੁੱਤ ਕਰਜੇ ਮਾਵਾਂ ਦੇ ![]() www.ranjeet-jeeti29.webs.com ਤੇਰੇ ਪਰਾ ਚ ਰਹਿਣੀ ਜਦ ਤਕ ਉਡਾਣ ਬਾਕੀ,ਰਹਿੰਣੇ ਨੇ ਉਦੋ ਤੀਕਰ ਇਹ ਇਮਤਿਹਾਨ ਬਾਕੀ | ਦੇਖੀ ਤੁ ਕਿਥੇ ਹਾਲੇ ਮੇਰੀ ਸ਼ੌਕ ਦੀ ਬਲੰਦੀ,ਅਕਾਸ਼ ਮੁੱਕ ਗਿਆ ਹੈ ਹਾਲੇ ਉਡਾਣ ਬਾਕੀ,| |
|
#7
|
|||
|
|||
|
nyccccccccccccccccccc
|
![]() |
| Thread Tools | Search this Thread |
|
|