|
#1
|
||||
|
||||
|
ਇਸ਼ਕ ਦੇ ਵਿੱਚ ਲੱਗੀ ਚੋਟ ਕਰਾਰੀ ਹੁੰਦੀ ਏ,
ਮਤਲਬ ਲਈ ਜੋ ਕਰੇ ਦੋਸਤੀ ਮਾੜੀ ਹੁੰਦੀ ਏ, ਜਿਹੜਾ ਔਖੇ ਵੇਲੇ ਖੜਜੇ ਯਾਰ ਤਾਂ ਉਹਨੂੰ ਕਹਿੰਦੇ ਨੇ, ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ। ਆਪਣਿਆਂ ਤੋ ਟੁੱਟ ਕੇ ਜਿਹੜਾ ਬਣਜੇ ਹੋਰਾਂ ਦਾ, ਕਾਹਦਾ ਮਾਣ ਪਤੰਗਾ ਨੂੰ ਵੇ ਕੱਚੀਆਂ ਡੋਰਾਂ ਦਾ, ਜਿਹੜੀ ਇਕ ਦੀ ਹੋ ਕੇ ਰਹਿ ਜੇ ਨਾਰ ਤਾਂ ਉਹਨੂੰ ਕਹਿੰਦੇ ਨੇ, ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ। ਲੋਕਾਂ ਪਿਛੇ ਲੱਗਕੇ ਆਪਣੇ ਘਰ ਨਹੀਂ ਪੱਟੀਦੇ, ਪਿਆਰ ਕੀਮਤੀ ਹੀਰਾ ਇਸਦੇ ਮੁੱਲ ਨਹੀਂ ਵੱਟੀਦੇ, ਜਿਹੜਾ ਰੀਝਾਂ ਨਾਲ ਪਿਰੋਇਆ ਹਾਰ ਤਾਂ ਉਹਨੂੰ ਕਹਿਂਦੇ ਨੇ, |
| The Following 2 Users Say Thank You to Neeturockon For This Useful Post: | ||
|
#2
|
||||
|
||||
|
Gud 1
__________________
Haye mera dil
♥ ♥ ♥ ♥ ♥ ♥ ♥ ♥♥♥ ♥ ♥ ♥ |
|
#3
|
||||
|
||||
|
thanks Rai Saab ji
|
|
#4
|
||||
|
||||
|
nice........
__________________
╚► Don't let the world change your smile ![]() Use your smile to change the world !!! ◄╝![]() |
|
#5
|
||||
|
||||
|
thanks Happyforever ji
|
![]() |
| Thread Tools | Search this Thread |
|
|