|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਕੁਝ ਰਿਸ਼ਤੇ ਅਜਿਹੇ ਵੀ ਹੁੰਦੇ ਨੇ, ਜੋ ਬਿਨਾਂ ਬਣਾਇਆਂ ਬਣਦੇ ਨੇ
ਜੋ ਆਪੇ ਗੋਦਾਂ ਗੁੰਦਦੇ ਨੇ, ਤੇ ਆਪੇ ਤਾਣੇ ਤਣਦੇ ਨੇ ਨਾ ਰਸਤੇ ਦੇ ਪਾਂਧੀ ਉਹ, ਨਾਂ ਮਾਂਵਾਂ ਨੂੰ ਜਣਦੇ ਨੇ ਵਿੱਚ ਖਲ੍ਹਾ ਦੇ ਘੁੰਮਦੇ ਫਿਰਦੇ ਵਿਚ ਖਿਆਲਾਂ ਬਣਦੇ ਨੇ ਨਾ ਗੁਣਾ ਤਕਸੀਮ ਜਿਹੀ, ਨਾ ਆਇਤਾਂ ਦੀ ਤਰਤੀਬ ਜਿਹੀ ਇਗੜ੍ਹੇ ਦੁਗੜ੍ਹੇ ਅੱਖਰ ਰਲ਼ਕੇ, ਸ਼ਬਦ ਪਿਆਰ ਦਾ ਬਣਦੇ ਨੇ||(unnown poet) |
|
#2
|
||||
|
||||
|
Good one miss Gurmit
ਇਗੜ੍ਹੇ ਦੁਗੜ੍ਹੇ ਅੱਖਰ ਰਲ਼ਕੇ, ਸ਼ਬਦ ਪਿਆਰ ਦਾ ਬਣਦੇ ਨੇ
__________________
¸.•°*”˜˜”*°•.ƸӜƷ ▲♥▲♥▲♥♥*MEHMI* ♥♥▲♥▲♥▲ |
|
#3
|
||||
|
||||
|
Miss gurmit nhi ji ,mrs.gurmit kaur...
|
|
#4
|
||||
|
||||
|
Thans Mrs Gurmit ji ...
__________________
¸.•°*”˜˜”*°•.ƸӜƷ ▲♥▲♥▲♥♥*MEHMI* ♥♥▲♥▲♥▲ |
![]() |
| Thread Tools | Search this Thread |
|
|